Advertisment

ਪੰਜਾਬੀ ਅਤੇ ਬਾਲੀਵੁੱਡ ਗਾਇਕਾ ਨੇਹਾ ਭਸੀਨ ਨੇ ਗਰੈਂਡ ਫਿਨਾਲੇ ਦੇ ਮਹਾਂਮੰਚ ‘ਤੇ ਆਪਣੀ ਪਰਫਾਰਮੈਂਸ ਨਾਲ ਹਰ ਕਿਸੇ ਨੂੰ ਨੱਚਣ ਲਈ ਕੀਤਾ ਮਜਬੂਰ

author-image
By Anmol Sandhu
New Update
ਪੰਜਾਬੀ ਅਤੇ ਬਾਲੀਵੁੱਡ ਗਾਇਕਾ ਨੇਹਾ ਭਸੀਨ ਨੇ ਗਰੈਂਡ ਫਿਨਾਲੇ ਦੇ ਮਹਾਂਮੰਚ ‘ਤੇ ਆਪਣੀ ਪਰਫਾਰਮੈਂਸ ਨਾਲ ਹਰ ਕਿਸੇ ਨੂੰ ਨੱਚਣ ਲਈ ਕੀਤਾ ਮਜਬੂਰ
Advertisment
ਪੰਜਾਬੀ ਅਤੇ ਬਾਲੀਵੁੱਡ ਦੀ ਮਸ਼ਹੂਰ ਗਾਇਕ ਨੇਹਾ ਭਸੀਨ ਜਿੰਨ੍ਹਾਂ ਦੇ ਹਰ ਇੱਕ ਗੀਤ ਨੂੰ ਦਰਸ਼ਕਾਂ ਨੇ ਬਹੁਤ ਪਿਆਰ ਦਿੱਤਾ ਹੈ ਅਜਿਹਾ ਪਿਆਰ ਉਹਨਾਂ ਦੀ ਪਰਫਾਰਮੈਂਸ ਨੂੰ ਮਿਸ ਪੀਟੀਸੀ ਪੰਜਾਬੀ 2019 ਦੇ ਗਰੈਂਡ ਫਿਨਾਲੇ ‘ਚ ਵੀ ਮਿਲਿਆ ਹੈ। ਨੇਹਾ ਭਸੀਨ ਵੱਲੋਂ ਦਿੱਤੀ ਗਈ ਸ਼ਾਨਦਾਰ ਪਰਫਾਰਮੈਂਸ ਨੇ ਜੱਜਾਂ ਤੋਂ ਲੈ ਕੇ ਦਰਸ਼ਕਾਂ ਤੱਕ ਹਰ ਕਿਸੇ ਦਾ ਦਿਲ ਜਿੱਤਿਆ ਅਤੇ ਭੰਗੜੇ ਪਵਾਏ ਹਨ। publive-image ਮਿਸ ਪੀਟੀਸੀ ਪੰਜਾਬੀ 2019 ਦਾ ਇਹ ਸ਼ਾਨਦਾਰ ਪ੍ਰੋਗਰਾਮ ਪੀਟੀਸੀ ਪੰਜਾਬੀ ‘ਤੇ ਲਾਈਵ ਚੱਲ ਰਿਹਾ ਹੈ ਤੇ ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਵੀ ਮਿਸ ਪੀਟੀਸੀ ਪੰਜਾਬੀ 2019 ਦਾ ਸਿੱਧਾ ਪ੍ਰਸਾਰਣ ਦੇਖਿਆ ਜਾ ਸਕਦਾ ਹੈ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment