
ਨੇਹਾ ਧੂਪੀਆ (Neha Dhupia)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਬੱਚਿਆਂ ਦੇ ਨਾਲ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੇਹਾ ਧੂਪੀਆ ਆਪਣੇ ਬੱਚਿਆਂ ਨੂੰ ਖਿਡਾਉਂਦੀ ਹੋਈ ਦਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ਅੰਬਰ ਧਾਲੀਵਾਲ ਨੇ ਆਪਣੇ ਵੈਕੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਲੋਕ ਕਰਨ ਲੱਗੇ ਇਸ ਤਰ੍ਹਾਂ ਦੇ ਕਮੈਂਟਸ
ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਦੱਸ ਦਈਏ ਕਿ ਨੇਹਾ ਧੂਪੀਆ ਦੇ ਘਰ ਬੇਟੇ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ ਅਤੇ ਇਸ ਤੋਂ ਪਹਿਲਾਂ ਉਸ ਦੇ ਘਰ ਧੀ ਨੇ ਜਨਮ ਲਿਆ ਸੀ । ਨੇਹਾ ਧੂਪੀਆ ਅਕਸਰ ਅਤੇ ਅੰਗਦ ਬੇਦੀ ਨੇ ਕੁਝ ਸਾਲ ਪਹਿਲਾਂ ਹੀ ਵਿਆਹ ਕਰਵਾਇਆ ਸੀ ।
ਹੋਰ ਪੜ੍ਹੋ :ਗਿੱਪੀ ਗਰੇਵਾਲ ਦੇ ਭਰਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਭਤੀਜੀ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਦੋਨਾਂ ਨੇ ਇਹ ਵਿਆਹ ਬਹੁਤ ਹੀ ਗੁੱਪਚੁੱਪ ਤਰੀਕੇ ਦੇ ਨਾਲ ਕਰਵਾਇਆ ਸੀ ।ਕਿਉਂਕਿ ਅਦਾਕਾਰਾ ਵਿਆਹ ਤੋਂ ਪਹਿਲਾਂ ਹੀ ਪ੍ਰੈਗਨੇਂਟ ਹੋ ਚੁੱਕੀ ਸੀ । ਸੋਸ਼ਲ ਮੀਡੀਆ ‘ਤੇ ਨੇਹਾ ਧੂਪੀਆ ਦੀ ਵੱਡੀ ਫੈਨ ਫਾਲਵਿੰਗ ਹੈ ਅਤੇ ਉਹ ਆਪਣੇ ਪਤੀ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੀ ਹੈ ।

ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ‘ਚ ਅਦਾਕਾਰਾ ਕੰਮ ਕਰ ਚੁੱਕੀ ਹੈ ।ਉਹ ‘ਏ ਥਰਸਡੇ’ ‘ਚ ਨਜ਼ਰ ਆਈ ਸੀ ।ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੀ ਹੈ ।
View this post on Instagram