ਇੱਕ-ਦੂਜੇ ਦੇ ਪਿਆਰ ‘ਚ ਗੁਆਚੇ ਨਜ਼ਰ ਆਏ ਨੇਹਾ ਕੱਕੜ ਤੇ ਰੋਹਨਪ੍ਰੀਤ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਦੋਵਾਂ ਦਾ ਇਹ ਰੋਮਾਂਟਿਕ ਫੋਟੋ

written by Lajwinder kaur | November 17, 2020

ਬਾਲੀਵੁੱਡ ਦੀ ਨਾਮੀ ਗਾਇਕਾ ਨੇਹਾ ਕੱਕੜ ਜੋ ਕਿ ਦੁਬਈ ‘ਚ ਆਪਣਾ ਹਾਨੀਮੂਨ ਸਮੇਂ ਨੂੰ ਖੂਬ ਇਨਜੁਆਏ ਕਰ ਰਹੀ ਹੈ । ਹਾਲ ਹੀ ‘ਚ ਉਨ੍ਹਾਂ ਦਾ ਵਿਆਹ ਪੰਜਾਬੀ ਸਿੰਗਰ ਰੋਹਨਪ੍ਰੀਤ ਸਿੰਘ ਦੇ ਨਾਲ ਹੋਇਆ ਹੈ । ਜਿਸ ਕਰਕੇ ਇਹ ਨਵੀਂ ਵਿਆਹੀ ਜੋੜੀ ਖੂਬ ਸੁਰਖੀਆਂ ਵਟੋਰ ਰਹੀ ਹੈ । neha kakkar and rohanpreet ਹੋਰ ਪੜ੍ਹੋ : ਵਿਆਹ ਤੋਂ ਬਾਅਦ ਪਹਿਲੀ ਦਿਵਾਲੀ ‘ਤੇ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਸਾਂਝੀ ਕੀਤੀ ਰੋਮਾਂਟਿਕ ਵੀਡੀਓ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
ਦੋਵੇਂ ਜਣੇ ਦੁਬਈ ਦੇ ਸੁੰਦਰ ਨਜ਼ਾਰਿਆਂ ਦਾ ਪੂਰਾ ਲੁਤਫ ਲੈ ਰਹੇ ਨੇ । ਅਜਿਹੇ ‘ਚ ਦੋਵਾਂ ਦਾ ਇੱਕ ਰੋਮਾਂਟਿਕ ਫੋਟੋ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । inside pic of neha kakkar and rohan ਇਸ ਫੋਟੋ ‘ਚ ਰੋਹਨ ਨੇ ਨੇਹਾ ਨੂੰ ਆਪਣੀ ਗੋਦੀ ‘ਚ ਚੁੱਕਿਆ ਹੋਇਆ ਹੈ ਤੇ ਦੋਵਾਂ ਇੱਕ ਦੂਜੇ ਨੂੰ ਬਹੁਤ ਹੀ ਪਿਆਰ ਦੇ ਨਾਲ ਦੇਖਦੇ ਹੋਏ ਨਜ਼ਰ ਆ ਰਹੇ ਨੇ । ਪ੍ਰਸ਼ੰਸਕਾਂ ਨੂੰ ਦੋਵਾਂ ਦਾ ਇਹ ਕਿਊਟ ਜਿਹਾ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਜਿਸ ਕਰਕੇ ਇਹ ਵੱਖ-ਵੱਖ ਫੈਨ ਪੇਜ਼ ਇਸ ਨੂੰ ਸ਼ੇਅਰ ਕਰ ਰਹੇ ਨੇ । punjabi singer neha kakkar and rohanpreet

0 Comments
0

You may also like