Advertisment

ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਦਾ ਇਹ ਕਿਊਟ ਵੀਡੀਓ, ਗੋਲ-ਗੱਪਿਆਂ ਦਾ ਲੁਤਫ ਲੈਂਦੇ ਆਏ ਨਜ਼ਰ, ਦੇਖੋ ਵੀਡੀਓ

author-image
By Lajwinder kaur
New Update
ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਦਾ ਇਹ ਕਿਊਟ ਵੀਡੀਓ, ਗੋਲ-ਗੱਪਿਆਂ ਦਾ ਲੁਤਫ ਲੈਂਦੇ ਆਏ ਨਜ਼ਰ, ਦੇਖੋ ਵੀਡੀਓ
Advertisment
ਗੋਲ-ਗੱਪੇ ਅਜਿਹੀ ਚਾਟ ਹੈ ਜੋ ਕਿ ਬੱਚਿਆਂ ਤੋਂ ਲੈ ਕੇ ਵੱਡਿਆ ਨੂੰ ਬਹੁਤ ਹੀ ਪਸੰਦ ਹੁੰਦੇ ਹਨ। ਗੋਲ ਗੱਪਿਆਂ ਦਾ ਨਾਮ ਲੈਂਦੇ ਹੀ ਮੂੰਹ ਵਿਚ ਪਾਣੀ ਆ ਜਾਂਦਾ ਹੈ । ਸਾਡੇ ਮਨੋਰੰਜਨ ਜਗਤ ਦੇ ਕਲਾਕਾਰ ਵੀ ਗੋਲ-ਗੱਪਿਆਂ ਦੇ ਪੂਰੇ ਸ਼ੌਕੀਨ ਨੇ। ਜੀ ਹਾਂ ਬਾਲੀਵੁੱਡ ਦੀ ਸੈਲਫ਼ੀ ਕੁਈਨ ਯਾਨੀ ਕਿ
Advertisment
ਨੇਹਾ ਕੱਕੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ।  ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। neha kakkar and rohanpreet enjoying bhangra Image Source: Instagram ਹੋਰ ਪੜ੍ਹੋ : ਗਾਇਕ ਨਿੰਜਾ ਦਾ ਨਵਾਂ ਗੀਤ ‘Befikra’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
Advertisment
neha kakkar and rohanpreet eating gol gappe Image Source: Instagram ਇਸ ਵੀਡੀਓ ‘ਚ ਨੇਹਾ ਕੱਕੜ ਤੇ ਰੋਹਨਪ੍ਰੀਤ ਗੋਲ-ਗੱਪੇ ਖਾਂਦੇ ਹੋਏ ਨਜ਼ਰ ਆ ਰਹੇ ਨੇ। ਦੋਵੇਂ ਜਣੇ ਬਹੁਤ ਇਸ ਚਾਟ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਖੁਦ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਪੋਸਟ ਕੀਤੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਨੇਹਾ ਕੱਕੜ ਨੇ ਲਿਖਿਆ ਹੈ- ‘ਖੜ ਤੈਨੂੰ ਮੈਂ ਦੱਸਾਂ’ ਦੇ ਸੈੱਟ ਤੇ ਪਾਣੀ-ਪੁਰੀ ਦਾ ਅਨੰਦ ਲੈਂਦੇ ਹੋਏ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਉੱਤੇ ਛੇ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟ ਆ ਚੁੱਕੇ ਨੇ। bollywood singer neha kakkar withe hubby rohanpreet Image Source: Instagram ਦੱਸ ਦਈਏ ਪਿਛਲੇ ਸਾਲ ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾ ਲਿਆ ਸੀ। ਦੋਵੇਂ ਜਣੇ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਨੇ । ਵਿਆਹ ਤੋਂ ਬਾਅਦ ਦੋਵੇਂ ਹੈਪਲੀ ਮੈਰਿਡ ਲਾਈਫ ਇਨਜੁਆਏ ਕਰ ਰਹੇ ਨੇ। ਦੋਵੇਂ ਇਕੱਠੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਰਹੇ ਨੇ।
Advertisment

Stay updated with the latest news headlines.

Follow us:
Advertisment
Advertisment
Latest Stories
Advertisment