Advertisment

ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਹਿੰਦੀ ਗੀਤ ‘ਆਂਖੋਂ ਕੀ ਗੁਸਤਾਖੀਆਂ’ ‘ਤੇ ਬਿਖੇਰਿਆ ਆਪਣੀ ਸੁਰੀਲੀ ਆਵਾਜ਼ ਦਾ ਜਾਦੂ, ਸੋਸ਼ਲ ਮੀਡੀਆ ‘ਤੇ ਜੰਮ ਕੇ ਵਾਇਰਲ ਹੋ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਹਿੰਦੀ ਗੀਤ ‘ਆਂਖੋਂ ਕੀ ਗੁਸਤਾਖੀਆਂ’ ‘ਤੇ ਬਿਖੇਰਿਆ ਆਪਣੀ ਸੁਰੀਲੀ ਆਵਾਜ਼ ਦਾ ਜਾਦੂ, ਸੋਸ਼ਲ ਮੀਡੀਆ ‘ਤੇ ਜੰਮ ਕੇ ਵਾਇਰਲ ਹੋ ਰਿਹਾ ਹੈ ਇਹ ਵੀਡੀਓ
Advertisment
ਪਿਛਲੇ ਸਾਲ ਅਕਤੂਬ ਮਹੀਨੇ ‘ਚ ਵਿਆਹ ਦੇ ਬੰਧਨ ‘ਚ ਬੱਝੇ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਬਾਲੀਵੁੱਡ ਸਿੰਗਰ ਨੇਹਾ ਕੱਕੜ ਅਕਸਰ ਹੀ ਆਪਣੇ ਪਤੀ
Advertisment
ਰੋਹਨਪ੍ਰੀਤ ਦੇ ਨਾਲ ਵੀਡੀਓਜ਼ ਨੂੰ ਸ਼ੇਅਰ ਕਰਦੀ ਰਹਿੰਦੀ ਹੈ । ਇਸ ਵਾਰ ਉਨ੍ਹਾਂ ਨੇ ਆਪਣਾ ਬਹੁਤ ਹੀ ਪਿਆਰਾ ਜਿਹਾ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ । neha kakkar and rohanpreet ਹੋਰ ਪੜ੍ਹੋ : ਗਗਨ ਕੋਕਰੀ ਦੇ ਆਉਣ ਵਾਲੇ ਨਵੇਂ ਕਿਸਾਨੀ ਗੀਤ ‘ਜ਼ਿਲ੍ਹਾ ਮੋਗਾ’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ ਇਸ ਵੀਡੀਓ 'ਚ ਨੇਹਾ ਤੇ ਰੋਹਨਪ੍ਰੀਤ ਨੇ ‘ਹਮ ਦਿਲ ਦੇ ਚੁੱਕੇ ਸਨਮ’ ਫ਼ਿਲਮ ਦੇ ਸੁਪਰ ਹਿੱਟ ਗੀਤ ‘ਆਂਖੋਂ ਕੀ ਗੁਸਤਾਖੀਆਂ’ 'ਤੇ ਆਪਣੀ ਆਵਾਜ਼ ਦਾ ਜਾਦੂ ਬਿਖੇਰਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਦੋਵਾਂ ਦਾ ਇਹ ਕਿਊਟ ਵੀਡੀਓ ਖੂਬ ਪਸੰਦ ਆ ਰਿਹਾ ਹੈ । ਫੈਨਜ਼ ਕਮੈਂਟ ਕਰਕੇ ਦੋਵਾਂ ਗਾਇਕਾਂ ਦੀ ਤਾਰੀਫ ਕਰ ਰਹੇ ਨੇ ।
Advertisment
neha kakkar rohanpreet ਇਸ ਵੀਡੀਓ ਨੂੰ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ । ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ । inside pic of neha and rohanpreet  
   
Advertisment

Stay updated with the latest news headlines.

Follow us:
Advertisment
Advertisment
Latest Stories
Advertisment