Advertisment

ਰਿੰਗ ਸੈਰੇਮਨੀ ਦੌਰਾਨ ਨੇਹਾ ਕੱਕੜ ਅਤੇ ਰੋਹਨਪ੍ਰੀਤ ਦਾ ਡਾਂਸ ਵੀਡੀਓ ਹੋਇਆ ਵਾਇਰਲ

author-image
By Shaminder
New Update
ਰਿੰਗ ਸੈਰੇਮਨੀ ਦੌਰਾਨ ਨੇਹਾ ਕੱਕੜ ਅਤੇ ਰੋਹਨਪ੍ਰੀਤ ਦਾ ਡਾਂਸ ਵੀਡੀਓ ਹੋਇਆ ਵਾਇਰਲ
Advertisment
ਨੇਹਾ ਕੱਕੜ ਦੇ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਹਮਣੇ ਆ ਰਹੇ ਨੇ ।ਬੀਤੀ ਸ਼ਾਮ ਉਨ੍ਹਾਂ ਦੇ ਰਿੰਗ ਸੈਰੇਮਨੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਨੇਹਾ ਅਤੇ
Advertisment
ਰੋਹਨਪ੍ਰੀਤ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ‘ਚ ਦੋਵੇਂ ਆਪਣੇ ਗੀਤ ‘ਨੇਹੂ ਦਾ ਵਿਆਹ’ ਗਾਉਂਦੇ ਹੋਏ ਨਜ਼ਰ ਆ ਰਹੇ ਨੇ । Neha Kakkar Neha Kakkar ਹਾਲ ਹੀ ‘ਚ ਨੇਹਾ ਕੱਕੜ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ । ਜਿਸ ਦੇ ਚੱਲਦੇ ਹਲਦੀ ਦੀ ਰਸਮ ਦੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਨੇ ।
Advertisment
ਹੋਰ ਪੜ੍ਹੋ : ਨੇਹਾ ਕੱਕੜ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਹੋਈਆਂ ਵਾਇਰਲ neha kakkar neha kakkar ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਲੈ ਕੇ ਲਗਾਤਾਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਇਸੇ ਦੌਰਾਨ ਦੋਵਾਂ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ । ਬੀਤੇ ਦਿਨ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮੰਗਣੀ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ । ਜਿਸ ‘ਚ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਹਨ । neha kakkar mehndi ceremony pic ਖਬਰਾਂ ਦੇ ਮੁਤਾਬਿਕ ਦੋਹਾਂ ਦਾ ਵਿਆਹ 24 ਅਕਤੂਬਰ ਨੂੰ ਹੈ । ਜਿਸ ਨੂੰ ਲੈ ਕੇ ਪ੍ਰਸ਼ੰਸਕ ਵੀ ਕਾਫੀ ਉਤਸੁਕ ਨੇ । ਆਪਣੇ ਵਿਆਹ ਦੀ ਖੁਸ਼ੀ ‘ਚ ਹੀ ਨੇਹਾ ਕੱਕੜ ਨੇ ‘ਨੇਹੂ ਦਾ ਵਿਆਹ’ ਟਾਈਟਲ ਹੇਠ ਗੀਤ ਲੈ ਕੇ ਆਏ ਨੇ । ਇਸ ਗੀਤ ‘ਚ ਨੇਹਾ ਤੇ ਰੋਹਨ ਇਕੱਠੇ ਨਜ਼ਰ ਆਏ ਨੇ ।
 
View this post on Instagram
 

#NehaKakkar #rohanpreetsingh last night at their Ring ceremony with their Mom. #NehuDaVyah #nehupreet ❤

A post shared by Viral Bhayani (@viralbhayani) on

Advertisment

Stay updated with the latest news headlines.

Follow us:
Advertisment
Advertisment
Latest Stories
Advertisment