ਨੇਹਾ ਕੱਕੜ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ਪਤੀ ਰੋਹਨਪ੍ਰੀਤ ਦਾ ਬਰਥਡੇਅ, ਵੀਡੀਓਜ਼ ਹੋਈਆਂ ਵਾਇਰਲ

written by Lajwinder kaur | December 01, 2020

ਬਾਲੀਵੁੱਡ ਦੀ ਮਸ਼ਹੂਰ ਸਿੰਗਰ ਨੇਹਾ ਕੱਕੜ ਜੋ ਕਿ ਆਪਣੇ ਵਿਆਹ ਕਰਕੇ ਖੂਬ ਸੁਰਖ਼ੀਆਂ ਵਟੋਰ ਰਹੀਆਂ ਨੇ । ਉਨ੍ਹਾਂ ਦੇ ਵਿਆਹ ਤੇ ਹਨੀਮੂਨ ਦੀਆਂ ਵੀਡੀਓਜ਼ ਤੇ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ।  rohanpreet and neha kakkar ਹੋਰ ਪੜ੍ਹੋ : ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਨੂੰ ਹੋਇਆ ਇੱਕ ਮਹੀਨਾ, ਨੇਹਾ ਨੇ ਪਿਆਰੀ ਜਿਹੀ ਵੀਡੀਓ ਸ਼ੇਅਰ ਕਰਕੇ ਪਤੀ ਰੋਹਨ ਨੂੰ ਕੀਤਾ ਵਿਸ਼, ਤਿੰਨ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ
ਅੱਜ ਉਨ੍ਹਾਂ ਦੇ ਪਤੀ ਰੋਹਨਪ੍ਰੀਤ ਦਾ ਜਨਮਦਿਨ ਹੈ । ਜਿਸ ਨੂੰ ਉਨ੍ਹਾਂ ਨੇ ਪਰਿਵਾਰ ਵਾਲਿਆਂ ਦੇ ਨਾਲ ਮਿਲਕੇ ਸੈਲੀਬ੍ਰੇਟ ਕੀਤਾ ਹੈ । ਬਰਥਡੇਅ ਸੈਲੀਬੇਸ਼ਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ । neha kakkar and rohanpreet ਵੀਡੀਓ 'ਚ ਰੋਹਨ ਆਪਣੀ ਪਤਨੀ ਨੇਹਾ ਦੇ ਨਾਲ ਮਿਲਕੇ ਕੱਕ ਕੱਟਦੇ ਹੋਏ ਦਿਖਾਈ ਦੇ ਰਹੇ ਨੇ । ਵਿਆਹ ਤੋਂ ਬਾਅਦ ਰੋਹਨਪ੍ਰੀਤ ਦਾ ਇਹ ਪਹਿਲਾ ਬਰਥਡੇਅ ਹੈ । nehapreet ਜੇ ਗੱਲ ਕਰੀਏ ਰੋਹਨਪ੍ਰਤੀ ਜੋ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਸੰਬੰਧ ਰੱਖਦੇ ਨੇ । ਉਹ ਕਈ ਬਿਹਤਰੀਨ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ । ਹਾਲ ਹੀ ‘ਚ ਉਨ੍ਹਾਂ ਦਾ ਐਕਸ ਕਾਲਿੰਗ ਗੀਤ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਇਆ ਸੀ । ਜਿਸ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ । neha and rohan  

 

0 Comments
0

You may also like