ਨੇਹਾ ਕੱਕੜ ਨੇ ਮਨਾਇਆ ਕਰਵਾ ਚੌਥ, ਤਸਵੀਰਾਂ ਹੋ ਰਹੀਆਂ ਵਾਇਰਲ

Written by  Shaminder   |  November 05th 2020 03:21 PM  |  Updated: November 05th 2020 03:21 PM

ਨੇਹਾ ਕੱਕੜ ਨੇ ਮਨਾਇਆ ਕਰਵਾ ਚੌਥ, ਤਸਵੀਰਾਂ ਹੋ ਰਹੀਆਂ ਵਾਇਰਲ

ਬੀਤੇ ਦਿਨ ਸੁਹਾਗਣਾਂ ਨੇ ਆਪਣੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਿਆ । ਗਾਇਕਾ ਨੇਹਾ ਕੱਕੜ ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਹੈ । ਉਨ੍ਹਾਂ ਨੇ ਆਪਣੇ ਪਤੀ ਰੋਹਨਪ੍ਰੀਤ ਦੀ ਲੰਮੀ ਉਮਰ ਲਈ ਪਹਿਲਾ ਕਰਵਾ ਚੌਥ ਦਾ ਵਰਤ ਰੱਖਿਆ ।

neha kakkar

ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨੇਹਾ ਅਤੇ ਰੋਹਨਪ੍ਰੀਤ ਕਾਫੀ ਖੁਸ਼ ਵਿਖਾਈ ਦੇ ਰਹੇ ਹਨ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵਾਂ ਦੇ ਵਿਆਹ ਤੇ ਰਿਸ਼ੈਪਸਨ ਪਾਰਟੀਆਂ ਦੀਆਂ ਤਸਵੀਰਾਂ ਤੇ ਵੀਡੀਓਜ਼ ਨੇ ਸੋਸ਼ਲ ਮੀਡੀਆ ਉੱਤੇ ਖੂਬ ਧੂਮ ਮਚਾ ਰੱਖੀ ਹੈ ।

ਹੋਰ ਪੜ੍ਹੋ : ਨੇਹਾ ਕੱਕੜ ਤੋਂ ਬਾਅਦ ਹੁਣ ਅਦਿਤਿਆ ਨਰਾਇਣ ਆਪਣੀ ਗਰਲ ਫ੍ਰੈਂਡ ਦੇ ਨਾਲ ਕਰਵਾਉਣ ਜਾ ਰਹੇ ਵਿਆਹ

neha Kakkar

ਬਾਲੀਵੁੱਡ ਦੀ ਸਟਾਰ ਗਾਇਕਾ ਨੇਹਾ ਕੱਕੜ ਨੇ ਹਾਲ ਹੀ ‘ਚ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਦੇ ਨਾਲ ਵਿਆਹ ਕਰਵਾਇਆ ਹੈ ।

neha-kakkar-Rohanpreet-Singh

ਕਰਵਾ ਚੌਥਾ ਮੌਕੇ ‘ਤੇ ਨੇਹਾ ਕੱਕੜ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਲਾਲ ਰੰਗ ਦੇ ਪੰਜਾਬੀ ਸੂਟ ਤੇ ਲਾਲ ਚੂੜੇ ‘ਚ ਪਤੀ ਰੋਹਨਪ੍ਰੀਤ ਦੇ ਨਾਲ ਪੰਜਾਬੀ ਗੀਤ ਉੱਤੇ ਝੂਮਦੀ ਨਜ਼ਰ ਆ ਰਹੀ ਹੈ ।

 

View this post on Instagram

 

My first Karwa Chauth with hubby @rohanpreetsingh ?? #NehuPreet

A post shared by Neha Kakkar (Mrs. Singh) (@nehakakkar) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network