ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਮਨਾਈ ਵਿਆਹ ਦੀ ਦੂਜੀ ਵਰ੍ਹੇਗੰਢ, ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਮਨਾਈ ਵਿਆਹ ਦੀ ਦੂਜੀ ਵਰ੍ਹੇਗੰਢ, ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
Neha Kakkar celebrates second wedding anniversary, See Pics : ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਬਾਲੀਵੁੱਡ ਜਗਤ ਦੇ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਦੋਵੇਂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਬੀਤੇ ਦਿਨੀਂ ਹੀ ਇਸ ਜੋੜੇ ਨੇ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ ਹੈ। ਜਿਸ ਦੀਆਂ ਕੁਝ ਝਲਕੀਆਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ।
ਹੋਰ ਪੜ੍ਹੋ : ਵਾਇਰਲ ਹੋ ਰਿਹਾ ਹੈ ਕਪਿਲ ਸ਼ਰਮਾ ਦਾ ਰੋਮਾਂਟਿਕ ਵੀਡੀਓ, ਪਤੀ ਦਾ ਇਹ ਅੰਦਾਜ਼ ਦੇਖ ਕੇ ਗਿੰਨੀ ਵੀ ਹੋ ਗਈ ਹੈਰਾਨ, ਦੇਖੋ ਵੀਡੀਓ
Image Source : Instagram
ਨੇਹਾ ਕੱਕੜ ਨੇ ਆਪਣੇ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਆਪਣੀ ਕੁਝ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘Yeaiiiiiiii ਹੈਪੀ 2nd Anniversary to Us and Happy Diwali to You all!!!! ਸ਼ੁਕਰ’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਜੋੜੇ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਮੁਬਾਰਕਾਂ ਦੇ ਰਹੇ ਹਨ।
Image Source : Instagram
ਸਾਲ 2020 ਵਿੱਚ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਨੇ ਵਿਆਹ ਕਰਵਾ ਲਿਆ ਸੀ। ਦੋਵਾਂ ਨੇ ਗੁਰੂ ਘਰ ‘ਚ ਲਾਵਾਂ ਲਈਆਂ ਸਨ। ਉਸ ਸਮੇਂ ਨੇਹਾ ਤੇ ਰੋਹਨਪ੍ਰੀਤ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਇਸ ਵਿਆਹ ‘ਚ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਤੱਕ ਦੇ ਲਗਪਗ ਸਾਰੇ ਹੀ ਸਿਤਾਰੇ ਸ਼ਾਮਿਲ ਹੋਏ ਸਨ। ਨੇਹਾ ਅਤੇ ਰੋਹਨ ਇਕੱਠੇ ਕਈ ਗੀਤ ਵੀ ਗਾ ਚੁੱਕੇ ਹਨ।
Image Source : Instagram
View this post on Instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
