ਨਵੇਂ ਸਾਲ ਦੇ ਜਸ਼ਨ ’ਤੇ ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਖੂਬ ਕੀਤੀ ਮਸਤੀ, ਵੀਡੀਓ ਵਾਇਰਲ

written by Rupinder Kaler | January 02, 2021

ਨਵੇਂ ਸਾਲ ਦੇ ਮੌਕੇ ਤੇ ਨੇਹਾ ਕੱਕੜ ਆਪਣੇ ਪਤੀ ਰੋਹਨਪ੍ਰੀਤ ਤੇ ਭਰਾ ਟੋਨੀ ਕੱਕੜ ਨਾਲ ਛੁੱਟੀਆਂ ਮਨਾਉਣ ਲਈ ਗੋਆ ਪਹੁੰਚੀ ਹੈ । ਨੇਹਾ ਕੱਕੜ ਦੀਆਂ ਕਈ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ । ਵੀਡੀਓ ਵਿੱਚ ਨੇਹਾ ਆਪਣੀ ਗਾਇਕੀ ਦਾ ਜਾਦੂ ਚਲਾ ਰਹੀ ਹੈ ਤੇ ਲੋਕ ਉਹਨਾਂ ਦੇ ਗਾਣਿਆਂ ਤੇ ਝੂਮਦੇ ਹੋਏ ਨਜ਼ਰ ਆ ਰਹੇ ਹਨ । neha ਹੋਰ ਪੜ੍ਹੋ :

ਨੇਹਾ ਕੱਕੜ ਨੇ ਇਸ ਸ਼ਾਨਦਾਰ ਤਰੀਕੇ ਨਾਲ ਨਵੇਂ ਸਾਲ ਦਾ ਜਸ਼ਨ ਮਨਾਇਆ ਹੈ ।ਉਹਨਾਂ ਨੇ ਇਸ ਦੌਰਾਨ ਆਪਣੇ ਪ੍ਰਸ਼ੰਸਕਾਂ ਲਈ ਗਾਣਾ ਗਾਇਆ ਅਤੇ ਪਤੀ ਹੋਹਨਪ੍ਰੀਤ ਤੇ ਭਰਾ ਟੋਨੀ ਕੱਕੜ ਨਾਲ ਮਸਤੀ ਕੀਤੀ । ਨੇਹਾ ਕੱਕੜ ਦੀ ਇਸ ਵੀਡੀਓ ਤੇ ਲੋਕ ਖੂਬ ਪ੍ਰਤੀਕਰਮ ਵੀ ਦੇ ਰਹੇ ਹਨ । ਇਸ ਤੋਂ ਪਹਿਲਾਂ ਨੇਹਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ । ਨੇਹਾ ਨੇ ਫੋਟੋ ਸ਼ੇਅਰ ਕਰਕੇ ਲਿਖਿਆ ਹੈ ‘ਖੂਬਸੁਰਤ ਲੋਕ, ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀ ਬਹੁਤ ਬਹੁਤ ਵਧਾਈ’ । ਤੁਹਾਨੂੰ ਦੱਸ ਦਿੰਦੇ ਹਾਂ ਕਿ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਬੀਤੀ 26 ਅਕਤੂਬਰ ਨੂੰ ਦਿੱੱਲੀ ਦੇ ਇੱਕ ਗੁਰਦੁਅਰਾ ਸਾਹਿਬ ਵਿੱਚ ਵਿਆਹ ਕਰਵਾਇਆ ਸੀ । ਉਹਨਾਂ ਦੇ ਵਿਆਹ ਦੀਆਂ ਵੀਡੀਓ ਤੇ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ ।
 
View this post on Instagram
 

A post shared by Neheart Himani ?? (@neheart_himani__)

 
View this post on Instagram
 

A post shared by Neheart Himani ?? (@neheart_himani__)

 
View this post on Instagram
 

A post shared by Neheart Himani ?? (@neheart_himani__)

0 Comments
0

You may also like