ਦੇਖੋ ਵੀਡੀਓ : ਨੇਹਾ ਕੱਕੜ ਨੇ ਪੰਜਾਬੀ ਗਾਇਕ ਹਰਨੂਰ ਦੇ ਗੀਤ ‘ਤੇ ਬਣਾਇਆ ਕਿਊਟ ਜਿਹਾ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | December 17, 2020

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਹਾਲ ਹੀ ਚ ਨੇਹਾ ਕੱਕੜ ਨੇ ਫੈਨਜ਼ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ । ਨੇਹਾ ਦਾ ਨਾਂ ਫੋਬਰਸ ਦੀ ਲਿਸਟ ‘ਚ ਉਨ੍ਹਾਂ ਟਾਪ 100 ਸੈਲੇਬ੍ਰਿਟੀ ਦੀ ਲਿਸਟ ‘ਚ ਸ਼ਾਮਲ ਹੋਇਆ ਹੈ, ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹੈ ਤੇ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। neha at forbes ਨੇਹਾ ਕੱਕੜ ਨੇ ਆਪਣੀ ਇੱਕ ਹੋਰ ਨਵੀਂ ਪਿਆਰੀ ਜਿਹੀ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਇਸ ਵੀਡੀਓ ਨੂੰ ਉਨ੍ਹਾਂ ਨੇ ਪੰਜਾਬੀ ਗਾਇਕ ਹਰਨੂਰ (HARNOOR) ਦੇ ਰੋਮਾਂਟਿਕ ਸੌਂਗ ‘Wallian’ ਦੇ ਨਾਲ ਪੋਸਟ ਕੀਤਾ ਹੈ । ਇਸ ਵੀਡੀਓ ਨੂੰ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । neha and rohan ਨੇਹਾ ਕੱਕੜ ਨੇ ਅਕਤੂਬਰ ਮਹੀਨੇ ‘ਚ ਪੰਜਾਬੀ ਸਿਗੰਰ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾ ਲਿਆ ਸੀ । ਦੋਵੇਂ ਕਲਾਕਾਰਾਂ ਵਿਆਹ ਕਰਕੇ ਸੁਰਖੀਆਂ 'ਚ ਬਣੇ ਰਹੇ ਸਨ । ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਵੀ ਕੀਤਾ ਗਿਆ। neha kakkar and rohanpreet  

0 Comments
0

You may also like