ਦੇਖੋ ਵੀਡੀਓ : ਭਰਾ ਟੋਨੀ ਕੱਕੜ ਦੇ ਗੀਤ ‘ਤੇ ਨੇਹਾ ਕੱਕੜ ਨੇ ਆਪਣੇ ਪਤੀ ਰੋਹਨਪ੍ਰੀਤ ਦੇ ਨਾਲ ਬਣਾਇਆ ਮਜ਼ੇਦਾਰ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | December 30, 2020

ਬਾਲੀਵੁੱਡ ਸਿੰਗਰ ਨੇਹਾ ਕੱਕੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕਿਊਟ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ। inside pic of neha kakkar and rohanpreet  ਹੋਰ ਪੜ੍ਹੋ : ਹਰਭਜਨ ਮਾਨ ਦੇ ਜਨਮ ਦਿਨ ‘ਤੇ ਪਤਨੀ ਹਰਮਨ ਨੇ ਸ਼ੇਅਰ ਕੀਤੀਆਂ ਅਣਦੇਖੀਆਂ ਤਸਵੀਰਾਂ, ਕਿਊਟ ਜਿਹੀ ਪੋਸਟ ਪਾ ਕੇ ਕੀਤਾ ਵਿਸ਼, ਪ੍ਰਸ਼ੰਸਕ ਵੀ ਗਾਇਕ ਨੂੰ ਦੇ ਰਹੇ ਨੇ ਮੁਬਾਰਕਾਂ
ਇਸ ਵਾਰ ਉਨ੍ਹਾਂ ਨੇ ਆਪਣੀ ਇੱਕ ਹੋਰ ਕਿਊਟ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਇਸ ਵੀਡੀਓ ਉਹ ਆਪਣੇ ਪਤੀ ਰੋਹਨਪ੍ਰੀਤ ਦੇ ਨਾਲ ਟੋਨੀ ਕੱਕੜ ਦੇ ਗੀਤ ਲੈਲਾ ਉੱਤੇ ਕਿਊਟ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ਨੂੰ ਇੱਕ ਮਿਲੀਅਨ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ। neha kakkar with brother and sister ਹਾਲ ਹੀ ਚ ਨੇਹਾ ਤੇ ਰੋਹਨਪ੍ਰੀਤ ਇਕੱਠੇ ਗੀਤ ‘ਖਿਆਲ ਰੱਖਿਆ ਕਰ’ ‘ਚ ਨਜ਼ਰ ਆਏ ਸੀ । ਇਸ ਗੀਤ ਨੂੰ ਨੇਹਾ ਕੱਕੜ ਨੇ ਗਾਇਆ ਸੀ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਖੂਬ ਪਿਆਰ ਦਿੱਤਾ ਗਿਆ । neha kakkar song khiyal rakhya kar  

0 Comments
0

You may also like