ਹੌਟ ਅਦਾਵਾਂ ਨਾਲ ਬਾਲੀਵੁੱਡ ਦੀਆਂ ਹੀਰੋਇਨਾਂ ਨੂੰ ਟੱਕਰ ਦੇ ਰਹੀ ਪੰਜਾਬੀ ਇੰਡਸਟਰੀ ਦੀ ਇਹ ਅਦਾਕਾਰਾ

written by Lajwinder kaur | November 11, 2019

ਪੰਜਾਬੀ ਅਦਾਕਾਰਾ ਨੇਹਾ ਮਲਿਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਏਨੀਂ ਦਿਨੀ ਉਹ ਥਾਈਲੈਂਡ ‘ਚ ਛੁੱਟੀਆਂ ਦਾ ਅਨੰਦ ਲੈ ਰਹੇ ਹਨ। ਜਿੱਥੋ ਉਹ ਆਪਣੀ ਵੀਡੀਓਜ਼ ਤੇ ਤਸਵੀਰਾਂ ਫੈਨਜ਼ ਦੇ ਨਾਲ ਸ਼ੇਅਰ ਕਰ ਰਹੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਬਲੈਕ ਰੰਗ ਦੀ ਬਿਕਨੀ ‘ਚ ਕੁਝ ਤਸਵੀਰਾਂ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀਆਂ ਨੇ ਜਿਸ ‘ਚ ਉਹ ਬਹੁਤ ਹੀ ਹੌਟ ਲੁੱਕ ‘ਚ ਨਜ਼ਰ ਆ ਰਹੇ ਹਨ। ਫੈਨਜ਼ ਵੱਲੋਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਵੇਖੋ: ਜੇ ਗੱਲ ਕਰੀਏ ਨੇਹਾ ਮਲਿਕ ਦੇ ਕੰਮ ਦੀ ਤਾਂ ਉਹ ਬਹੁਤ ਸਾਰੇ ਸੁਪਰ ਹਿੱਟ ਪੰਜਾਬੀ ਗੀਤਾਂ ‘ਚ ਅਦਾਕਾਰੀ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਬਹੁਤ ਜਲਦ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਹੋਏ ਨਜ਼ਰ ਆਉਣਗੇ। ਉਨ੍ਹਾਂ ਦੀ ਝੋਲੀ ਦੋ ਪੰਜਾਬੀ ਫ਼ਿਲਮਾਂ ਨੇ ਜਿਸ ‘ਚ ਇੱਕ ‘ਮੁਸਾਫ਼ਿਰ’ ਤੇ ਦੂਜੀ ‘ਗਾਂਧੀ ਫੇਰ ਆ ਗਿਆ’ ਹੈ।

0 Comments
0

You may also like