ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਅੰਦਾਜ਼

written by Lajwinder kaur | December 15, 2020

ਪੰਜਾਬ ਦੀ ਕੈਟਰੀਨਾ ਕੈਫ ਨਾਲ ਜਾਣੀ ਜਾਂਦੀ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਏਨੀਂ ਦਿਨੀਂ ਇੱਕ ਤੋਂ ਬਾਅਦ ਇੱਕ ਫੋਟੋ ਸ਼ੂਟ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰ ਰਹੇ ਨੇ । inside pic of shehnaaz ਹੋਰ ਪੜ੍ਹੋ : ਗਾਇਕ ਗੁਰਵਿੰਦਰ ਬਰਾੜ ਨੇ ਦੇਖਿਆ ਮੋਦੀ ਦਾ ਅਸਲ ਰੂਪ, ਲੋਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ
ਹਾਲ ਹੀ ‘ਚ ਉਨ੍ਹਾਂ ਨੇ ਇੱਕ ਹੋਰ ਨਵਾਂ ਫੋਟੋਸ਼ੂਟ ਸ਼ੇਅਰ ਕਰਦੇ ਹੋਏ ਔਰਤ ਦੀ ਮਜ਼ਬੂਤੀ ਤੇ ਹੌਸਲੇ ਨੂੰ ਬਿਆਨ ਕੀਤਾ ਹੈ । ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਦਾ ਇਹ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ । ਜਿਸ ਕਰਕੇ ਅੱਠ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । inside pic of shehnaaz gill ਸ਼ਹਿਨਾਜ਼ ਗਿੱਲ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ‘ਚ ਨਜ਼ਰ ਆਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਫੈਨ ਫਾਲਵਿੰਗ 'ਚ ਵਾਧਾ ਹੋ ਗਿਆ । ਦਰਸ਼ਕਾਂ ਨੂੰ ਉਨ੍ਹਾਂ ਦਾ ਚੁਲਬੁਲਾ ਅੰਦਾਜ਼ ਖੂਬ ਪਸੰਦ ਆਇਆ । ਜਿਸ ਕਰਕੇ ਸ਼ਹਿਨਾਜ਼ ਗਿੱਲ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਰਹਿੰਦੀਆਂ ਨੇ। shehnaaz picture  

 
View this post on Instagram
 

A post shared by Shehnaaz Gill (@shehnaazgill)

0 Comments
0

You may also like