Advertisment

ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਅੰਦਾਜ਼

author-image
By Lajwinder kaur
New Update
ਸ਼ਹਿਨਾਜ਼ ਗਿੱਲ ਦੀਆਂ ਨਵੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ, ਦਰਸ਼ਕਾਂ ਨੂੰ ਪਸੰਦ ਆਇਆ ਐਕਟਰੈੱਸ ਦਾ ਇਹ ਅੰਦਾਜ਼
Advertisment
ਪੰਜਾਬ ਦੀ ਕੈਟਰੀਨਾ ਕੈਫ ਨਾਲ ਜਾਣੀ ਜਾਂਦੀ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਏਨੀਂ ਦਿਨੀਂ ਇੱਕ ਤੋਂ ਬਾਅਦ ਇੱਕ ਫੋਟੋ ਸ਼ੂਟ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰ ਰਹੇ ਨੇ ।
Advertisment
inside pic of shehnaaz ਹੋਰ ਪੜ੍ਹੋ : ਗਾਇਕ ਗੁਰਵਿੰਦਰ ਬਰਾੜ ਨੇ ਦੇਖਿਆ ਮੋਦੀ ਦਾ ਅਸਲ ਰੂਪ, ਲੋਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ ਹਾਲ ਹੀ ‘ਚ ਉਨ੍ਹਾਂ ਨੇ ਇੱਕ ਹੋਰ ਨਵਾਂ ਫੋਟੋਸ਼ੂਟ ਸ਼ੇਅਰ ਕਰਦੇ ਹੋਏ ਔਰਤ ਦੀ ਮਜ਼ਬੂਤੀ ਤੇ ਹੌਸਲੇ ਨੂੰ ਬਿਆਨ ਕੀਤਾ ਹੈ । ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਦਾ ਇਹ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ । ਜਿਸ ਕਰਕੇ ਅੱਠ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।
Advertisment
inside pic of shehnaaz gill ਸ਼ਹਿਨਾਜ਼ ਗਿੱਲ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ‘ਚ ਨਜ਼ਰ ਆਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਫੈਨ ਫਾਲਵਿੰਗ 'ਚ ਵਾਧਾ ਹੋ ਗਿਆ । ਦਰਸ਼ਕਾਂ ਨੂੰ ਉਨ੍ਹਾਂ ਦਾ ਚੁਲਬੁਲਾ ਅੰਦਾਜ਼ ਖੂਬ ਪਸੰਦ ਆਇਆ । ਜਿਸ ਕਰਕੇ ਸ਼ਹਿਨਾਜ਼ ਗਿੱਲ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਰਹਿੰਦੀਆਂ ਨੇ। shehnaaz picture  
 
View this post on Instagram
 

A post shared by Shehnaaz Gill (@shehnaazgill)

Advertisment

Stay updated with the latest news headlines.

Follow us:
Advertisment
Advertisment
Latest Stories
Advertisment