Advertisment

ਹੁਣ ਇਸ ਫ਼ਿਲਮ ਵਿੱਚ ਨਜ਼ਰ ਆਉਣਗੇ ਰੌਸ਼ਨ ਪ੍ਰਿੰਸ ਤੇ ਪਾਇਲ ਰਾਜਪੂਤ

author-image
By Rupinder Kaler
New Update
ਹੁਣ ਇਸ ਫ਼ਿਲਮ ਵਿੱਚ ਨਜ਼ਰ ਆਉਣਗੇ ਰੌਸ਼ਨ ਪ੍ਰਿੰਸ ਤੇ ਪਾਇਲ ਰਾਜਪੂਤ
Advertisment
ਰੌਸ਼ਨ ਪ੍ਰਿੰਸ ਤੇ ਪਾਇਲ ਰਾਜਪੂਤ ਦੀ ਨਵੀਂ ਫ਼ਿਲਮ ਦਾ ਐਲਾਨ ਕੀਤਾ ਗਿਆ ਹੈ । ‘
Advertisment
ਰੰਗ ਰੱਤਾ’ ਟਾਈਟਲ ਹੇਠ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਵਿੱਚ ਦੋਵੇਂ ਲੀਡ ਰੋਲ ਵਿੱਚ ਨਜ਼ਰ ਆਉਣਗੇ । ਇਸ ਫ਼ਿਲਮ ਦੀ ਕਹਾਣੀ ਗੁਰਚਰਨ ਸਿੰਘ ਤੇ ਹਰਚਰਨ ਵੜੈਚ ਵੱਲੋਂ ਲਿਖੀ ਗਈ ਹੈ ਜਦੋਂ ਕਿ ਗੁਰਚਰਨ ਸਿੰਘ ਇਸ ਫ਼ਿਲਮ ਦਾ ਨਿਰਦੇਸ਼ਨ ਕਰਨਗੇ । Roshan Prince ਹੋਰ ਪੜ੍ਹੋ : Roshan Prince Release Teaser Of His Upcoming Song ‘Bewafaiyan’ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਮਹਾਵੀਰ ਭੁੱਲਰ, ਸਤਵੰਤ ਕੌਰ, ਯਾਦ ਗਰੇਵਾਲ ਸਮੇਤ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਰੌਸ਼ਨ ਪ੍ਰਿੰਸ ਨੂੰ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ਵਿੱਚ ਦੇਖਿਆ ਗਿਆ ਸੀ । Roshan Prince Announces His New Venture. Can You Guess What Is It? ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ ਦੀਆਂ ਹੋਰ ਵੀ ਕਈ ਫ਼ਿਲਮ ਰਿਲੀਜ਼ ਹੋਣ ਵਾਲੀਆਂ ਹਨ । ਜਦੋਂ ਕਿ ਪਾਇਲ ਰਾਜਪੂਤ ਵੀ ਕਈ ਪ੍ਰੋਜੈਕਟਾਂ ਤੇ ਕੰਮ ਕਰ ਰਹੀ ਹੈ । ਪਾਇਲ ਰਾਜਪੂਤ ਪੰਜਾਬੀ ਤੋਂ ਇਲਾਵਾ ਹੋਰ ਵੀ ਕਈ ਖੇਤਰੀ ਭਾਸ਼ਾਵਾਂ ਦੀਆਂਥ ਫ਼ਿਲਮਾਂ ਲਈ ਕੰਮ ਕਰ ਰਹੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment