ਪੀਟੀਸੀ ਪੰਜਾਬੀ ’ਤੇ ਛੇਤੀ ਸ਼ੁਰੂ ਹੋਣ ਜਾ ਰਿਹਾ ਹੈ ਨਵਾਂ ਸ਼ੋਅ ‘ਜੁਰਮ ਤੇ ਜਜ਼ਬਾਤ’

written by Rupinder Kaler | September 16, 2021

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਪੂਰਾ ਖਿਆਲ ਰੱਖਦਾ ਹੈ । ਦਰਸ਼ਕਾਂ ਦੇ ਮਨੋਰੰਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੀਟੀਸੀ ਪੰਜਾਬੀ ਵੱਲੋਂ ਨਵੇਂ ਨਵੇਂ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ । ਇਸ ਸਭ ਦੇ ਚਲਦੇ ਪੀਟੀਸੀ ਪੰਜਾਬੀ ‘ਤੇ ਇੱਕ ਹੋਰ ਨਵਾਂ ਸ਼ੋਅ ਸ਼ੁਰੂ ਹੋਣ ਜਾ ਰਿਹਾ ਹੈ । ਇਸ ਸ਼ੋਅ ਵਿੱਚ ਉਹਨਾਂ ਕਹਾਣੀਆਂ ਨੂੰ ਦਿਖਾਇਆ ਜਾਵੇਗਾ ਜਿਹੜੀਆਂ Jurm Te jazbaat ਨਾਲ ਜੁੜੀਆਂ ਹੋਈਆਂ ਹਨ ।

ਹੋਰ ਪੜ੍ਹੋ :

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਖਿਲਾਫ ਚਾਰਜਸ਼ੀਟ ਦਾਖਲ

ਰੋਨਿਤ ਰੋਇ ਵੱਲੋਂ ਪੇਸ਼ ਕੀਤਾ ਜਾਣ ਵਾਲਾ ਇਹ ਸ਼ੋਅ (Jurm Te jazbaat ) , 27 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ । ਇਹ ਸ਼ੋਅ (Jurm Te jazbaat )  ਹਰ ਸੋਮਵਾਰ ਤੋਂ ਬੁੱਧਵਾਰ ਤੱਕ ਰਾਤ 9:30 ਵਜੇ ਦਿਖਾਇਆ ਜਾਵੇਗਾ । ਸੋ ਦੇਖਣਾ ਨਾ ਭੁੱਲਣਾ ‘ਜੁਰਮ ਤੇ ਜਜ਼ਬਾਤ’ ਹਰ ਸੋਮਵਾਰ ਰਾਤ 9:30 ਵਜੇ ਸਿਰਫ  ਪੀਟੀਸੀ ਪੰਜਾਬੀ ’ਤੇ ।

 

View this post on Instagram

 

A post shared by PTC Punjabi (@ptcpunjabi)

ਪੀਟੀਸੀ ਪੰਜਾਬੀ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਪਿਛਲ਼ੇ ਕਈ ਸਾਲਾਂ ਤੋਂ ਸੇਵਾ ਕਰਦਾ ਆ ਰਿਹਾ ਹੈ । ਪੀਟੀਸੀ ਪੰਜਾਬੀ ਜਿੱਥੇ ਨਵੇਂ ਤੋਂ ਨਵੇਂ ਰਿਆਲਟੀ ਸ਼ੋਅ ਲਿਆ ਕੇ ਪੰਜਾਬ ਦੇ ਟੈਲੇਂਟ ਨੂੰ ਇੱਕ ਪਲੇਟਫਾਰਮ ਉਪਲੱਬਧ ਕਰਵਾ ਰਿਹਾ ਹੈ, ਉਥੇ ਪੰਜਾਬ ਦੇ ਵਿਰਸੇ ਨੂੰ ਦੁਨੀਆ ਦੇ ਕੋਣੇ ਕੋਣੇ ਵਿੱਚ ਪਹੁੰਚਾ ਰਿਹਾ ਹੈ ।

 

New show 'Jurm Te jazbaat ' to coming soon on PTC Punjabi

You may also like