Advertisment

ਗਾਇਕ ਗੁਰਬੀਰ ਗੋਰਾ ਦੀ ਆਵਾਜ਼ ‘ਚ ਨਵਾਂ ਗੀਤ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

author-image
By Shaminder
New Update
ਗਾਇਕ ਗੁਰਬੀਰ ਗੋਰਾ ਦੀ ਆਵਾਜ਼ ‘ਚ ਨਵਾਂ ਗੀਤ ਹੋਇਆ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
Advertisment
ਗਾਇਕ ਗੁਰਬੀਰ ਗੋਰਾ (Gurbir Gora ) ਦੀ ਆਵਾਜ਼ ‘ਚ ਨਵਾਂ ਗੀਤ ‘ਝੁਮਕੇ’
Advertisment
(Jhumke) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਗੁਰਬੀਰ ਗੋਰਾ ਨੇ ਲਿਖੇ ਹਨ, ਜਦੋਂਕਿ ਵੀਡੀਓ ਸੰਦੀਪ ਬੇਦੀ ਵੱਲੋਂ ਤਿਆਰ ਕੀਤਾ ਗਿਆ ਹੈ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ‘ਚ ਇੱਕ ਕੁੜੀ ਦੇ ਝੁਮਕਿਆਂ ਦੇ ਨਾਲ ਨਾਲ ਉਸ ਦੇ ਹੁਸਨ ਦੀ ਤਾਰੀਫ ਗਾਇਕ ਵੱਲੋਂ ਕੀਤੀ ਗਈ ਹੈ । Gurbir Gora -min ਹੋਰ ਪੜ੍ਹੋ : ਇਸ ਤਰ੍ਹਾਂ ਗੁਰਿੰਦਰ ਕੌਰ ਕੈਂਥ ਬਣੀ ਪੰਜਾਬੀ ਗਾਇਕਾ ਮਿਸ ਪੂਜਾ ਸਰੋਤਿਆਂ ਵੱਲੋਂ ਵੀ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਪੀਟੀਸੀ ਪੰਜਾਬੀ ‘ਤੇ ਕਈ ਗਾਇਕਾਂ ਦੇ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਹੈ । ਤੁਸੀਂ ਵੀ ਆਪਣੇ ਗੀਤ ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕਰਵਾ ਸਕਦੇ ਹੋ । ਕਿਉਂਕਿ ਪੀਟੀਸੀ ਪੰਜਾਬੀ ‘ਤੇ ਨਾ ਸਿਰਫ਼ ਤੁਹਾਡੇ ਗਾਏ ਗੀਤ ਦਿਖਾਏ ਜਾਣਗੇ, ਬਲਕਿ ਪੀਟੀਸੀ ਪੰਜਾਬੀ ਦੇ ਵੱਖ-ਵੱਖ ਫੇਸਬੁੱਕ ਪੇਜਾਂ ‘ਤੇ ਵੀ ਇਨ੍ਹਾਂ ਗੀਤਾਂ ਨੂੰ ਸਾਂਝਾ ਕੀਤਾ ਜਾਵੇਗਾ । Gurbira gora ,, -min ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ । ਪੀਟੀਸੀ ਪੰਜਾਬੀ ਦੇ ਦੇਸ਼ ਵਿਦੇਸ਼ ‘ਚ ਚੱਲ ਰਹੇ ਚੈਨਲਾਂ ਦੇ ਜ਼ਰੀਏ ਪੰਜਾਬ ਅਤੇ ਪੰਜਾਬੀ ਨੂੰ ਦੁਨੀਆ ਦੇ ਕੋਨੇ-ਕੋਨੇ ‘ਚ ਪਹੁੰਚਾਇਆ ਜਾ ਰਿਹਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment