Advertisment

ਆਪਣੀ ਲਾੜੀ ਨੂੰ ਲੈ ਕੇ ਸਭ ਤੋਂ ਪਹਿਲਾਂ ਬੇਸਹਾਰਾ ਲੋਕਾਂ ਦਾ ਆਸ਼ੀਰਵਾਦ ਲੈਣ ਪਹੁੰਚਿਆ ਲਾੜਾ, ਵੇਖੋ ਵੀਡੀਓ

author-image
By Shaminder
New Update
ਆਪਣੀ ਲਾੜੀ ਨੂੰ ਲੈ ਕੇ ਸਭ ਤੋਂ ਪਹਿਲਾਂ ਬੇਸਹਾਰਾ ਲੋਕਾਂ ਦਾ ਆਸ਼ੀਰਵਾਦ ਲੈਣ ਪਹੁੰਚਿਆ ਲਾੜਾ, ਵੇਖੋ ਵੀਡੀਓ
Advertisment
ਆਪਣੇ ਲਈ ਤਾਂ ਹਰ ਕੋਈ ਜਿਉਂਦਾ ਹੈ, ਪਰ ਜੋ ਦੂਜਿਆਂ ਲਈ ਜਿਉਂਦਾ ਹੈ । ਅਜਿਹਾ ਸ਼ਖਸ ਕੋਈ ਟਾਵਾਂ ਟਾਵਾਂ ਹੀ ਹੁੰਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਵੀਡੀਓ (Video) ਦਿਖਾਉਣ ਜਾ ਰਹੇ ਹਾਂ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਨੁੱਖਤਾ ਦੀ ਸੇਵਾ ਸੰਸਥਾ ਦੇ ਨਾਲ ਜੁੜੇ ਇੱਕ ਸੇਵਾਦਾਰ ਦਾ ਵਿਆਹ ਸੀ, ਪਰ ਇਹ ਸ਼ਖਸ ਆਪਣੀ ਲਾੜੀ
Advertisment
(Bride)  ਨੂੰ ਲੈ ਕੇ ਸਭ ਤੋਂ ਪਹਿਲਾਂ ਮਨੁੱਖਤਾ ਦੀ ਸੇਵਾ ਕੇਂਦਰ ‘ਚ ਪਹੁੰਚਿਆ । Manukhta di Sewa Image Source :FB ਹੋਰ ਪੜ੍ਹੋ : ਨੀਰੂ ਬਾਜਵਾ ਨੇ ਸੈਲੀਬ੍ਰੇਟ ਕੀਤੀ ਵੈਡਿੰਗ ਐਨੀਵਰਸਰੀ, ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ ਇਸ ਵੀਡੀਓ ਨੂੰ ਸੰਸਥਾ ਦੇ ਮੁੱਖ ਸੇਵਾਦਾਰ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੰਸਥਾ ਦਾ ਇਹ ਸੇਵਾਦਾਰ ਕਿਸ ਤਰ੍ਹਾਂ ਸੇਵਾ ਦੇ ਨਾਲ ਨਾਲ ਆਪਣੇ ਨਿੱਜੀ ਫ਼ਰਜ਼ ਨਿਭਾ ਰਿਹਾ ਹੈ । ਦੱਸ ਦਈਏ ਕਿ ਇਸ ਸੰਸਥਾ ਦੇ ਵੱਲੋਂ ਇੱਕ ਸੇਵਾ ਕੇਂਦਰ ਚਲਾਇਆ ਜਾ ਰਿਹਾ ਹੈ ।
Advertisment
Manukhta di Sewa Image Source : Instagram ਹੋਰ ਪੜ੍ਹੋ : ਰਾਖੀ ਸਾਵੰਤ ਨੇ ਸ਼ਰਲਿਨ ਚੋਪੜਾ ‘ਤੇ ਸਾਧਿਆ ਨਿਸ਼ਾਨਾ, ਕਿਹਾ ‘ਸ਼ਰਲਿਨ ਮਰੀਅਲ ਹੱਡੀਆਂ ਦਾ ਢਾਂਚਾ’ ਜਿਸ ‘ਚ ਵੱਡੀ ਗਿਣਤੀ ‘ਚ ਬੇਸਹਾਰਾ, ਗਰੀਬ ਅਤੇ ਜ਼ਰੂਰਤਮੰਦ ਬੱਚੇ, ਬਜ਼ੁਰਗ ਅਤੇ ਜਵਾਨ ਰਹਿੰਦੇ ਹਨ । ਜਿਨ੍ਹਾਂ ਦੀ ਦੇਖਭਾਲ ਇਸ ਸੰਸਥਾ ਦੇ ਵੱਲੋਂ ਕੀਤੀ ਜਾ ਰਹੀ ਹੈ ।ਇਸ ਸੰਸਥਾ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । Manukhta di Sewa Image Source : FB ਸੰਸਥਾ ਨੇ ਇਸ ਸੇਵਾਦਾਰ ਨੇ ਆਪਣੀ ਜ਼ਿੰਦਗੀ ਦੇ ਨਵੇਂ ਪੜਾਅ ਦੀ ਸ਼ੁਰੂਆਤ ਸੰਸਥਾ ਦੇ ਮੈਂਬਰਾਂ ਦੇ ਨਾਲ ਕੀਤੀ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment