Advertisment

ਨਿਮਰਤ ਖਹਿਰਾ ਨੇ ਸਿੰਘੂ ਬਾਰਡਰ ਪਹੁੰਚ ਕੇ ਕਿਸਾਨਾਂ ਦੀ ਕੀਤੀ ਹੌਸਲਾ ਅਫਜ਼ਾਈ, ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਸਾਨ ਮੋਰਚੇ ‘ਚ ਪਹੁੰਚਣ ਦੀ ਕੀਤੀ ਅਪੀਲ

author-image
By Lajwinder kaur
New Update
ਨਿਮਰਤ ਖਹਿਰਾ ਨੇ ਸਿੰਘੂ ਬਾਰਡਰ ਪਹੁੰਚ ਕੇ ਕਿਸਾਨਾਂ ਦੀ ਕੀਤੀ ਹੌਸਲਾ ਅਫਜ਼ਾਈ, ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਸਾਨ ਮੋਰਚੇ ‘ਚ ਪਹੁੰਚਣ ਦੀ ਕੀਤੀ ਅਪੀਲ
Advertisment
ਪੰਜਾਬੀ ਗਾਇਕਾ ਨਿਮਰਤ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਸਿੰਘੂ ਬਾਰਡਰ ਤੋਂ ਆਪਣੀਆਂ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ ।  
Advertisment
nimrat khaira with farmer ਹੋਰ ਪੜ੍ਹੋ : ‘ਕਿਸਾਨੀ ਸੰਘਰਸ਼ ਦੇ ਯੋਧਿਆਂ ਨੂੰ ਤਹਿ ਦਿਲੋਂ ਸਲਾਮ’-ਗੁੱਗੂ ਗਿੱਲ, ਇਹ ਤਸਵੀਰ ਸ਼ੇਅਰ ਕਰਕੇ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ਦਾ ਲਾਇਆ ਨਾਅਰਾ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਨੌਜਵਾਨੋ ਉੱਠੋ ਇੱਕ ਵਾਰ ਫਿਰ ਦਰਿਆ ਬੰਨਕੇ ਤੁਹਾਡੇ ਬਜ਼ੁਰਗ ਬਾਬੂ ਤੁਹਾਨੂੰ ਉਡੀਕਦੇ ਨੇ ਦਿੱਲੀ ਦੇ ਬਾਰਡਰਾਂ ‘ਤੇ, ਸ਼ਹੀਦ ਭਗਤ ਸਿੰਘ ਦੇ ਵਾਰਿਸਾਂ ਨੂੰ ਆਵਾਜ਼ ਮਾਰਨ ਦੀ ਲੋੜ ਨਹੀਂ ਪੈਣੀ ਚਾਹੀਦੀ..ਜੇ ਹੁਣ ਡੱਟ ਗਏ ਤੇ ਜਿੱਤ ਕੇ ਮੁੜਾਂਗੇ ਜੇ ਇਸ ਵਾਰ ਹਾਰ ਗਏ ਦੁਬਾਰਾ ਉਠਿਆ ਨਹੀਂ ਜਾਨਾ’ । ਇਹ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । inside pic of nimrat khaira shared pic from singhu border ਉਧਰ ਹੰਕਾਰੀ ਸਰਕਾਰ ਜੋ ਕਿ ਕਿਸਾਨੀ ਅੰਦੋਲਨ ਨੂੰ ਢਾਹ ਲਗਾਉਣ ਦੀ ਪੂਰੀ ਕੋਸ਼ਿਸ ਕਰ ਰਹੀ ਹੈ । ਜਿਸ ਕਰਕੇ ਕੇਂਦਰ ਸਰਕਾਰ ਆਪਣੀਆਂ ਮਾਰੂ ਨੀਤੀਆਂ ਦੇ ਨਾਲ ਇਸ ਅੰਦੋਲਨ ਨੂੰ ਖਤਮ ਕਰਨ ‘ਚ ਲੱਗੀ ਹੋਈ । ਪਰ ਲੋਕ ਦੁਗਣੀ ਗਿਣਤੀ ‘ਚ ਕਿਸਾਨੀ ਮੋਰਚੇ ‘ਚ ਪਹੁੰਚ ਰਹੇ ਨੇ ।
Advertisment
image of farmer protest
 
View this post on Instagram
 

A post shared by Nimrat Khaira (@nimratkhairaofficial)

Advertisment

Stay updated with the latest news headlines.

Follow us:
Advertisment
Advertisment
Latest Stories
Advertisment