Advertisment

ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Lemme check’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

author-image
By Lajwinder kaur
New Update
ਦਿਲ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Lemme check’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
Advertisment
ਪੰਜਾਬੀ ਗਾਇਕਾ ਨਿਮਰਤ ਖਹਿਰਾ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ। ‘ਸੋਹਣੇ ਸੋਹਣੇ ਸੂਟ’ ਵਰਗੇ ਸੁਪਰ ਹਿੱਟ ਗੀਤ ਤੋਂ ਬਾਅਦ ਉਹ ‘Lemme check’ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ ।
Advertisment
publive-image ਇਹ ਗੀਤ ਸੈਡ ਜ਼ੌਨਰ ਦਾ ਹੈ ਜਿਸ ਨੂੰ ਨਿਮਰਤ ਖਹਿਰਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਦੇ ਬੋਲ ਨਾਮੀ ਗੀਤਕਾਰ ਬੱਬੂ ਨੇ ਲਿਖੇ ਨੇ ਤੇ ਮਿਊਜ਼ਿਕ RoxA ਨੇ ਦਿੱਤਾ ਹੈ । ਹਰਨਵਬੀਰ ਨੇ ਇਸ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਹੈ । ਇਸ ਗੀਤ ਨੂੰ ਟੀ-ਸੀਰੀਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । publive-image ਜੇ ਗੱਲ ਕਰੀਏ ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ‘ਸੌਂਕਣ ਸੌਂਕਣੇ’ ਟਾਈਟਲ ਹੇਠ ਆਉਣ ਵਾਲੀ ਨਵੀਂ ਪੰਜਾਬੀ ਫ਼ਿਲਮ ‘ਚ ਐਮੀ ਵਿਰਕ ਤੇ ਸਰਗੁਣ ਮਹਿਤਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment