Advertisment

ਦੇਖੋ ਵੀਡੀਓ : ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Time Chakda’ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

author-image
By Lajwinder kaur
New Update
ਦੇਖੋ ਵੀਡੀਓ : ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘Time Chakda’ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ
Advertisment
ਪੰਜਾਬੀ ਗਾਇਕਾ ਨਿਮਰਤ ਖਹਿਰਾ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਹ ਆਪਣੇ ਇੱਕ ਹੋਰ ਨਵੇਂ ਗੀਤ
Advertisment
‘ਟਾਈਮ ਚੱਕਦਾ’ (Time Chakda) ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਸ ਰੋਮਾਂਟਿਕ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ । image of ptc punjabi exclusive song time chakda ਹੋਰ ਪੜ੍ਹੋ : ਗੀਤਾਂ ਦੀ ਮਸ਼ੀਨ ਕਰਨ ਔਜਲਾ ਨੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਦੇ ਹੋਏ ਲਾਈਫ ਪਾਟਨਰ ਪਲਕ ਔਜਲਾ ਨੂੰ ਕੀਤਾ ਬਰਥਡੇਅ ਵਿਸ਼ ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Rony Ajnali ਤੇ Gill Machhrai ਨੇ ਮਿਲਕੇ ਲਿਖੇ ਨੇ । ਗਾਣੇ ਨੂੰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਵਾਲੇ ਨੇ । ਜੋਰਡਨ ਸੰਧੂ ਤੇ ਮਾਹੀ ਸੰਧੂ ਨੇ ਮਿਲਕੇ ਇਸ ਗਾਣੇ ਦਾ ਵੀਡੀਓ ਤਿਆਰ ਕੀਤਾ ਹੈ । ਟੀ-ਸੀਰੀਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
Advertisment
nirmat khaira song time chakda ਜੇ ਗੱਲ ਕਰੀਏ ਨਿਮਰਤ ਖਹਿਰਾ ਦੀ ਤਾਂ ਉਹ ਏਨੀਂ ਦਿਨੀ ਆਪਣੀ ਨਵੀਂ ਫ਼ਿਲਮ ਸ਼ੌਕਣ ਸ਼ੌਕਣੇ ਦੀ ਸ਼ੂਟਿੰਗ ‘ਚ ਬਿਜ਼ੀ ਚੱਲ ਰਹੇ ਸਨ । ਇਸ ਫ਼ਿਲਮ ‘ਚ ਉਹ ਸਰਗੁਣ ਮਹਿਤਾ ਤੇ ਐਮੀ ਵਿਰਕ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ ।time chakde1
Advertisment

Stay updated with the latest news headlines.

Follow us:
Advertisment
Advertisment
Latest Stories
Advertisment