ਹਿੰਦੀ ਗੀਤ ‘ਧੜਕ’ ‘ਤੇ ਨਿਮਰਤ ਖਹਿਰਾ ਨੇ ਬਣਾਈ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ

written by Lajwinder kaur | November 20, 2020

ਪੰਜਾਬੀ ਗਾਇਕਾ ਨਿਮਰਤ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਨੇ । ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਨਵੀਂ ਪਿਆਰੀ ਜਿਹੀ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ ।

nimrat khaira actress  ਹੋਰ ਪੜ੍ਹੋ : ਹਰਦੀਪ ਗਰੇਵਾਲ ਆਪਣੇ ਨਵੇਂ ਮੋਟੀਵੇਸ਼ਨਲ ਗੀਤ ‘AAJA ZINDAGI’ ਦੇ ਨਾਲ ਜ਼ਿੰਦਗੀ ਦੀ ਹਰ ਮੁਸ਼ਕਿਲ ਨਾਲ ਲੜਨ ਦਾ ਦੇ ਰਹੇ ਨੇ ਹੌਂਸਲਾ

ਇਸ ਵੀਡੀਓ ‘ਚ ਉਨ੍ਹਾਂ ਨੇ ਫਰੋਜ਼ੀ ਰੰਗ ਦੀ ਡਰੈੱਸ ਪਾਈ ਹੋਈ ਜਿਸ ‘ਚ ਉਹ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਹਿੰਦੀ ਫ਼ਿਲਮ ‘ਧੜਕ’ ਦਾ ਟਾਈਟਲ ਟਰੈਕ ਸੁਣਨ ਨੂੰ ਮਿਲ ਰਿਹਾ ਹੈ । ਵੀਡੀਓ ‘ਚ ਨਿਮਰਤ ਖਹਿਰਾ ਦੀਆਂ ਅਦਾਵਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ । ਲੱਖਾਂ ਦੀ ਗਿਣਤੀ ‘ਚ ਇਸ ਪੋਸਟ ‘ਤੇ ਲਾਈਕਸ ਆ ਚੁੱਕੇ ਨੇ ।

insdie pic of nimrat khaira

ਜੇ ਗੱਲ ਕਰੀਏ ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਐਕਟਿਵ ਨੇ ।

nimrat khaira pic

 

View this post on Instagram

 

A post shared by Nimrat Khaira (@nimratkhairaofficial)

0 Comments
0

You may also like