Advertisment

ਨਿਮਰਤ ਖਹਿਰਾ ਨੇ ਸਾਂਝਾ ਕੀਤਾ ਇੰਸਟਾਗ੍ਰਾਮ ‘ਤੇ ਵੀਡੀਓ

author-image
By Shaminder
New Update
ਨਿਮਰਤ ਖਹਿਰਾ ਨੇ ਸਾਂਝਾ ਕੀਤਾ ਇੰਸਟਾਗ੍ਰਾਮ ‘ਤੇ ਵੀਡੀਓ
Advertisment
ਨਿਮਰਤ ਖਹਿਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੇ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।ਉਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਨੂੰ
Advertisment
ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਇਸ ਗੀਤ ਦੇ ਬੈਕਗਰਾਊਂਡ ‘ਚ ਦਿਲਜੀਤ ਦੋਸਾਂਝ ਦਾ ਗੀਤ ‘iੋੲੱਕ ਕੁੜੀ ਜੀਹਦਾ ਨਾਮ ਮੁਹੱਬਤ ਗੁੰਮ ਹੈ, ਗੁੰਮ ਹੈ’ ਚੱਲ ਰਿਹਾ ਹੈ । nimrat Image From Nimrat Khaira's Instagram ਹੋਰ ਪੜ੍ਹੋ : ਅਦਾਕਾਰ ਨੀਲ ਨਿਤਿਨ ਮੁਕੇਸ਼ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
Advertisment
Diljit Dosanjh and Nimrat Khaira's Image From Nimrat Khaira's Instagram ਗਾਇਕ ਦੇ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੀ ਹੈ । nimrat Image From Nimrat Khaira's Instagram ਗਾਇਕੀ ਦੇ ਨਾਲ ਨਾਲ ਉਸ ਦੀ ਅਦਾਕਾਰੀ ਨੂੰ ਵੀ ਸਰਾਹਿਆ ਜਾਂਦਾ ਹੈ । ਜਲਦ ਹੀ ਉਹ ਸਰਗੁਨ ਮਹਿਤਾ ਦੇ ਨਾਲ ਫ਼ਿਲਮ ‘ਸੌਕਣ ਸੌਕਣੇ’ ‘ਚ ਨਜ਼ਰ ਆਏਗੀ ।
 
View this post on Instagram
 

A post shared by Nimrat Khaira (@nimratkhairaofficial)

Advertisment

Stay updated with the latest news headlines.

Follow us:
Advertisment
Advertisment
Latest Stories
Advertisment