ਫ਼ਿਲਮੀ ਜਗਤ ਦੀ ਦਿੱਗਜ ਅਦਾਕਾਰਾ ਨਿਰਮਲ ਰਿਸ਼ੀ ਵੀ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਨ ਲਈ ਪਹੁੰਚੇ ਦਿੱਲੀ ਕਿਸਾਨ ਅੰਦੋਲਨ ‘ਚ By Lajwinder kaur 15 Dec 2020 | Updated On 15 Dec 2020 12:13 IST in Punjabi Buzz New Update Advertisment ਪੰਜਾਬ ਦਾ ਕਿਸਾਨ ਜੋ ਕਿ ਹੁਣ ਦੇਸ਼ ਦੀ ਆਵਾਜ਼ ਬਣ ਗਿਆ ਹੈ । ਜੀ ਹਾਂ ਕੇਂਦਰ ਸਰਕਾਰ ਦੇ ਮਾਰੂ ਖੇਤੀ ਬਿੱਲਾਂ ਦੇ ਖਿਲਾਫ਼ ਆਵਾਜ਼ ਉਠਾਉਣ ਵਾਲੇ ਪੰਜਾਬੀ ਕਿਸਾਨਾਂ ਨੂੰ ਹੁਣ ਪੂਰੇ ਦੇਸ਼ ਦਾ ਸਮਰਥਨ ਮਿਲ ਗਿਆ ਹੈ । ਜਿਸ ਕਰਕੇ ਦਿੱਲੀ ਦੇ ਬਾਰਡਰਾਂ ਉੱਤੇ ਡਟੇ ਹੋਏ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ । Advertisment ਹੋਰ ਪੜ੍ਹੋ : ਗਾਇਕ ਗੁਰਵਿੰਦਰ ਬਰਾੜ ਨੇ ਦੇਖਿਆ ਮੋਦੀ ਦਾ ਅਸਲ ਰੂਪ, ਲੋਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ ਕਿਸਾਨਾਂ ਦੇ ਨਾਲ ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਨਾਲ ਖੜੇ ਹੋਏ ਨੇ । ਪੰਜਾਬੀ ਫ਼ਿਲਮਾਂ ਦੀ ਬੇਬੇ ਨਿਰਮਲ ਰਿਸ਼ੀ ਵੀ ਟਿੱਕਰੀ ਬਾਰਡਰ ਦਿੱਲੀ ਵਿਖੇ ਪਹੁੰਚੇ । ਜਿਥੇ ਉਨ੍ਹਾਂ ਨੇ ਕਿਸਾਨ ਵੀਰਾਂ ਤੇ ਭੈਣਾਂ ਦੇ ਨਾਲ ਗੱਲਬਾਤ ਕੀਤੀ । Advertisment ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਵੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨਾਲ ਟਿੱਕਰੀ ਬਾਰਡਰ ਦਿੱਲੀ ਵਿਖੇ ਮਲਕੀਤ ਰੌਣੀ, ਬਿੰਦੂ ਗਗਨ ਰੰਧਾਵਾ ਅਰਜਣ ਰਿਸ਼ੀ ਅਤੇ ਹੋਰ ਸਾਥੀ’ । #nirmal-rishi #malkit-rauni #farmerprotest Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article