‘Cheat Day’ ‘ਤੇ ਦਿਲਜੀਤ ਦੋਸਾਂਝ ਨੇ ਦਿਲ ਖੋਲ ਕੇ ਲਿਆ ਖਾਣਿਆਂ ਦਾ ਅਨੰਦ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼, ਦੇਖੋ ਵੀਡੀਓ
‘Cheat Day’ ‘ਤੇ ਦਿਲਜੀਤ ਦੋਸਾਂਝ ਨੇ ਦਿਲ ਖੋਲ ਕੇ ਲਿਆ ਖਾਣਿਆਂ ਦਾ ਅਨੰਦ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼, ਦੇਖੋ ਵੀਡੀਓ
ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਪੋਸਟ ਕਰਦੇ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਮਜ਼ੇਦਾਰ ਵੀਡੀਓ ਪੋਸਟ ਕੀਤਾ ਹੈ।
Image Source - instagram
Image Source - instagram
ਇਸ ਵੀਡੀਓ ‘ਚ ਦਿਲਜੀਤ ਦੋਸਾਂਝ ਸਮੋਸਿਆਂ ਤੋਂ ਲੈ ਕੇ ਪੀਜ਼ਾ ਤੇ ਕਈ ਹੋਰ ਲਾਜਵਾਬੀ ਭੋਜਨਾਂ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਨੇ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਮਜ਼ਾਕਿਆ ਅੰਦਾਜ਼ ‘ਚ ਬਣਾਇਆ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ਯਾਰਾਂ ਦਾ #CheatDay & Night ?
#diljitdosanjh #pizza’ । ਲੱਖਾਂ ਦੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
Image Source - instagram
ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕਾਂ ਚੋਂ ਇੱਕ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਉਨ੍ਹਾਂ ਨੇ ਪਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਨੇ। ਉਹ ਹਿੰਦੀ ਫ਼ਿਲਮਾਂ 'ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਨੇ। ਏਨੀਂ ਦਿਨੀਂ ਉਹ ਆਪਣੀ ਆਉਣ ਵਾਲੀ ਫ਼ਿਲਮ ‘ਹੌਸਲਾ ਰੱਖ’ ‘ਤੇ ਕੰਮ ਕਰ ਰਹੇ ਨੇ।
Image Source - instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
