ਧੀ ਦਿਹਾੜੇ ‘ਤੇ ਪੰਜਾਬੀ ਸਿਤਾਰਿਆਂ ਨੇ ਸਾਂਝੀਆਂ ਕੀਤੀਆਂ ਧੀਆਂ ਨਾਲ ਤਸਵੀਰਾਂ, ਵੇਖੋ ਕਿਊਟ ਤਸਵੀਰਾਂ
ਧੀ ਦਿਹਾੜੇ ‘ਤੇ ਪੰਜਾਬੀ ਸਿਤਾਰਿਆਂ ਨੇ ਸਾਂਝੀਆਂ ਕੀਤੀਆਂ ਧੀਆਂ ਨਾਲ ਤਸਵੀਰਾਂ, ਵੇਖੋ ਕਿਊਟ ਤਸਵੀਰਾਂ
ਬੀਤੇ ਦਿਨ ‘ ਧੀ ਦਿਵਸ’ (Daughters Day) ਮਨਾਇਆ ਗਿਆ । ਇਸ ਮੌਕੇ ਕਈ ਕਲਾਕਾਰਾਂ ਨੇ ਆਪਣੀਆਂ ਧੀਆਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ । ਗਾਇਕਾ ਜਸਵਿੰਦਰ ਬਰਾੜ (Jaswinder Brar)ਨੇ ਵੀ ਆਪਣੀ ਧੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਸਭ ਨੂੰ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ । ਇਸ ਤੋਂ ਇਲਾਵਾ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਵੀ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ ਅਤੇ ਆਪਣੀ ਧੀ ਦੇ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ।
image From instagram
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋਏ ਅੰਮ੍ਰਿਤ ਮਾਨ, ਕਿਹਾ ‘ਯਾਦਾਂ ਵਿੱਛੜੇ ਸੱਜਣ ਦੀਆਂ ਆਈਆਂ, ਨੈਣਾਂ ਚੋਂ….’
ਜੱਸੀ ਗਿੱਲ ਨੇ ਇਸ ਦੇ ਨਾਲ ਇੱਕ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ । ਜਿਸ ‘ਚ ਉਨ੍ਹਾਂ ਨੇ ਆਪਣੀ ਧੀ ਲਈ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਸਾਂਝਾ ਕੀਤਾ ਹੈ । ਦੱਸ ਦਈਏ ਕਿ ਜੱਸੀ ਗਿੱਲ ਅਕਸਰ ਆਪਣੀ ਧੀ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।
Image Source : Instagram
ਹੋਰ ਪੜ੍ਹੋ : ਇੰਦਰਜੀਤ ਨਿੱਕੂ ਦੀ ਆਵਾਜ਼ ‘ਚ ਫ਼ਿਲਮ ‘ਕ੍ਰਿਮੀਨਲ’ ਦਾ ਨਵਾਂ ਗੀਤ ‘ਪਿਆਰ ਦੀ ਗੱਲ’ ਹੋਇਆ ਰਿਲੀਜ਼
ਧੀ ਦੇ ਨਾਲ ਉਨ੍ਹਾਂ ਦੀ ਬਹੁਤ ਵਧੀਆਂ ਬਾਂਡਿੰਗ ਹੈ । ਜੱਸੀ ਗਿੱਲ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਹਨ । ਉਹ ਜਿੱਥੇ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ, ਇਸ ਦੇ ਨਾਲ ਹੀ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ। ਜੱਸੀ ਗਿੱਲ ਨੂੰ ਕਾਲਜ ਸਮੇਂ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਆਪਣੇ ਇਸ ਸ਼ੌਂਕ ਦਾ ਪ੍ਰਦਰਸ਼ਨ ਉਹ ਕਾਲਜ ‘ਚ ਹੋਣ ਵਾਲੇ ਯੂਥ ਫੈਸਟੀਵਲ ‘ਚ ਕਰਦੇ ਰਹਿੰਦੇ ਸਨ ।
image from instagram
ਇਹੀ ਸ਼ੌਂਕ ਬਾਅਦ ‘ਚ ਉਨ੍ਹਾਂ ਦਾ ਪ੍ਰੋਫੈਸ਼ਨ ਬਣ ਗਿਆ ਸੀ । ਗਾਇਕਾ ਜਸਵਿੰਦਰ ਬਰਾੜ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਇੱਕ ਧੀ ਅਤੇ ਇੱਕ ਪੁੱਤਰ ਹੈ । ਧੀ ਦੇ ਨਾਲ ਉਨ੍ਹਾਂ ਦਾ ਬਹੁਤ ਜ਼ਿਆਦਾ ਮੋਹ ਹੈ । ਗਾਇਕਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
