Advertisment

ਗਿੱਪੀ ਗਰੇਵਾਲ ਦੇ ਜਨਮ ਦਿਨ ਪਤਨੀ ਰਵਨੀਤ ਗਰੇਵਾਲ ਨੇ ਰੋਮਾਂਟਿਕ ਤਸਵੀਰ ਸਾਂਝੀ ਕਰ ਦਿੱਤੀ ਵਧਾਈ, ਭਤੀਜੀ ਨੇ ਵੀ ਚਾਚੇ ਨੂੰ ਇਸ ਅੰਦਾਜ਼ ‘ਚ ਦਿੱਤੀ ਮੁਬਾਰਕ

author-image
By Shaminder
New Update
ਗਿੱਪੀ ਗਰੇਵਾਲ ਦੇ ਜਨਮ ਦਿਨ ਪਤਨੀ ਰਵਨੀਤ ਗਰੇਵਾਲ ਨੇ ਰੋਮਾਂਟਿਕ ਤਸਵੀਰ ਸਾਂਝੀ ਕਰ ਦਿੱਤੀ ਵਧਾਈ, ਭਤੀਜੀ ਨੇ ਵੀ ਚਾਚੇ ਨੂੰ ਇਸ ਅੰਦਾਜ਼ ‘ਚ ਦਿੱਤੀ ਮੁਬਾਰਕ
Advertisment
ਗਿੱਪੀ ਗਰੇਵਾਲ (Gippy Grewal)ਦਾ ਅੱਜ ਜਨਮ ਦਿਨ
Advertisment
(Birthday) ਹੈ । ਇਸ ਮੌਕੇ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਨੇ ਗਾਇਕ ਦੇ ਨਾਲ ਇੱਕ ਰੋਮਾਂਟਿਕ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਰਵਨੀਤ ਗਰੇਵਾਲ ਨੇ ਗਿੱਪੀ ਗਰੇਵਾਲ ਦੇ ਨਾਲ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਜਨਮ ਦਿਨ ਮੁਬਾਰਕ ਪਿਆਰੇ ਪਤੀ, ਮੇਰੀ ਜ਼ਿੰਦਗੀ ਦੀ ਹਰ ਚੀਜ਼ ਤੁਹਾਡੇ ਤੋਂ ਸ਼ੁਰੂ ਹੁੰਦੀ ਹੈ ਅਤੇ ਜ਼ਿੰਦਗੀ ਦੀ ਹਰ ਗੱਲ ਤੁਹਾਡੇ ‘ਤੇ ਖਤਮ ਹੁੰਦੀ ਹੈ'। publive-image ਹੋਰ ਪੜ੍ਹੋ : ਜ਼ਰੀਨ ਖ਼ਾਨ ਨੇ ਦੱਸਿਆ ਸਰਦੀ ਕਾਰਨ ਹੋ ਗਿਆ ਹੈ ਬੁਰਾ ਹਾਲ, ‘ਰਾਤੀਂ ਸੁੱਤਾ ਨੀ ਜਾਂਦਾ ਤੇ ਸਵੇਰੇ ਉੱਠਿਆ ਨਹੀਂ ਜਾਂਦਾ’ ਤੁਸੀਂ ਮੇਰੀ ਰੂਹ ਹੋ, ਤੁਸੀਂ ਤੁਸੀਂ ਮੇਰੇ ਸਭ ਤੋਂ ਚੰਗੇ ਦੋਸਤ ਹੋ ਮੈਂ ਤੁਹਾਨੂੰ ਹਮੇਸ਼ਾ ਪਿਆਰ ਕਰਦੀ ਹਾਂ’। ਰਵਨੀਤ ਗਰੇਵਾਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇਸ ਦੇ ਨਾਲ ਹੀ ਗਾਇਕ ਨੂੰ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ ।
Advertisment
gippy grewal with wife ਹੋਰ ਪੜ੍ਹੋ : ਦਿਹਾਂਤ ਤੋਂ ਬਾਅਦ ਕੈਟਰੀਨਾ ਕੈਫ ਨਾਲ ਵਾਇਰਲ ਹੋ ਰਹੀ ਤੁਨੀਸ਼ਾ ਸ਼ਰਮਾ ਦੀ ਤਸਵੀਰ ਉੇੱਧਰ ਗਿੱਪੀ ਦੀ ਭਤੀਜੀ ਮੁਸਕਾਨ ਗਰੇਵਾਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਉਸ ਨੇ ਇਸ ਵੀਡੀਓ ਦੇ ਨਾਲ ਇੱਕ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ । ਉਸ ਨੇ ਲਿਖਿਆ ‘ਹੈਪੀ ਬਰਥਡੇ ਚਾਚੂ’ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । Gippy Grewal , image Source : Google ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਗਾਇਕੀ ਦੇ ਨਾਲ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ ।
Advertisment
ਜਿਸ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਮੱਲਾਂ ਮਾਰੀਆਂ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment