ਲੋਹੜੀ ਮੌਕੇ ਸਤਿੰਦਰ ਸੱਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Written by  Lajwinder kaur   |  January 14th 2021 11:28 AM  |  Updated: January 14th 2021 11:28 AM

ਲੋਹੜੀ ਮੌਕੇ ਸਤਿੰਦਰ ਸੱਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਆਪਣੇ ਸ਼ਬਦਾਂ ਦੇ ਜਾਦੂ ਨਾਲ ਹਰ ਇੱਕ ਦੇ ਦਿਲ ਨੂੰ ਛੂਹਣ ਵਾਲੀ ਐਂਕਰ, ਗਾਇਕਾ ਤੇ ਐਕਟਰੈੱਸ ਸਤਿੰਦਰ ਸੱਤੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਪਣੀ ਇੱਕ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । singer and anchor satinder satti

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਮਨਾਈ ਆਪਣੀ ਧੀ ਸਮੀਸ਼ਾ ਦੀ ਪਹਿਲੀ ਲੋਹੜੀ, ਪਰਿਵਾਰ ਦੇ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ

ਲੋਹੜੀ ਦੇ ਤਿਉਹਾਰ ਤੇ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਿਆ ਤੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ਹੈਪੀ ਲੋਹੜੀ । ਪ੍ਰਸ਼ੰਸਕਾਂ ਨੇ ਵੀ ਕਮੈਂਟ ਕਰਕੇ ਸਤਿੰਦਰ ਸੱਤੀ ਨੂੰ ਸ਼ੁਭਕਾਮਨਾਵਾਂ ਦੇ ਰਹੇ ਨੇ ।

inside pic of satinder satti with family

ਦੱਸ ਦਈਏ ਸਤਿੰਦਰ ਸੱਤੀ ਏਨੀਂ ਦਿਨੀਂ ਕਿਸਾਨੀ ਅੰਦੋਲਨ ‘ਚ ਸਰਗਰਮ ਨੇ । ਉਹ ਕਿਸਾਨਾਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ । ਉਹ ਸੋਸ਼ਲ ਮੀਡੀਆ ਉੱਤੇ ਕਿਸਾਨਾਂ ਦੇ ਲਈ ਪੋਸਟਾਂ ਪਾਉਂਦੇ ਰਹਿੰਦੇ ਨੇ ।

inside pic of satinder satti with mom dad

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network