Advertisment

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਬੁਰੀ ਖ਼ਬਰ, ਮਿਊਜ਼ਿਕ ਕੰਪਨੀ ਦੇ ਮਾਲਕ ਓਂਕਾਰ ਸੰਧੂ ਦਾ ਦਿਹਾਂਤ, ਕੁਝ ਮਹੀਨੇ ਪਹਿਲਾਂ ਹੀ ਪੰਜਾਬੀ ਮਾਡਲ ਰਾਵੀ ਬੱਲ ਨਾਲ ਹੋਈ ਸੀ ਮੰਗਣੀ …!

author-image
By Rupinder Kaler
New Update
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਬੁਰੀ ਖ਼ਬਰ, ਮਿਊਜ਼ਿਕ ਕੰਪਨੀ ਦੇ ਮਾਲਕ ਓਂਕਾਰ ਸੰਧੂ ਦਾ ਦਿਹਾਂਤ, ਕੁਝ ਮਹੀਨੇ ਪਹਿਲਾਂ ਹੀ ਪੰਜਾਬੀ ਮਾਡਲ ਰਾਵੀ ਬੱਲ ਨਾਲ ਹੋਈ ਸੀ ਮੰਗਣੀ …!
Advertisment
ਮਿਊਜ਼ਿਕ ਪ੍ਰੋਡਿਊਸਰ ਤੇ 5ਆਬ ਰਿਕਾਰਡਜ਼ ਦੇ ਮਾਲਕ ਓਂਕਾਰ ਸੰਧੂ ਦਾ ਦਿਹਾਂਤ ਹੋ ਗਿਆ ਹੈ । 6 ਜੁਲਾਈ ਨੂੰ ਜਦੋਂ ਉਹਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਤਾਂ ਪੂਰੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ । ਓਂਕਾਰ ਸੰਧੂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਦਾ ਹਾਲੇ ਕੋਈ ਖੁਲਾਸਾ ਨਹੀਂ ਹੋਇਆ । ਖ਼ਬਰਾਂ ਦੀ ਮੰਨੀਏ ਤਾਂ ਉਹਨਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾ ਰਹੀ ਹੈ । https://twitter.com/SikanderKahlon/status/1280090088165142529 ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਸਾਲ ਪਹਿਲਾਂ ਹੀ ਓਂਕਾਰ ਸੰਧੂ ਨੇ ਕੈਨੇਡਾ ਤੋਂ ਪੜ੍ਹਾਈ ਖਤਮ ਕਰਕੇ 5ਆਬ ਰਿਕਾਰਡਜ਼ ਕੰਪਨੀ ਦੀ ਸ਼ੁਰੂਆਤ ਕੀਤੀ ਸੀ । ਕੁਝ ਮਹੀਨੇ ਪਹਿਲਾਂ ਹੀ ਉਹਨਾਂ ਦੀ ਮੰਗਣੀ ਰਾਵੀ ਬੱਲ ਨਾਲ ਹੋਈ ਸੀ । ਰਾਵੀ ਬੱਲ ਓਂਕਾਰ ਦੀ ਮੌਤ ਤੋਂ ਬਾਅਦ ਸਦਮੇ ਵਿੱਚ ਹੈ । ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਬਹੁਤ ਹੀ ਭਾਵੁਕ ਪੋਸਟ ਪਾਈ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment