ਦੇਖੋ ਵੀਡੀਓ : ਗਾਇਕ ਪਾਰਸ ਅਨੰਦ ਅਤੇ ਸਮ੍ਰਿਧੀ ਸ਼ਰਮਾ ਦੀ ਆਵਾਜ਼ ‘ਚ ਨਵਾਂ ਗੀਤ ‘LAIYAAAN’ ਹੋਇਆ ਰਿਲੀਜ਼

written by Lajwinder kaur | January 04, 2021

ਪੰਜਾਬੀ ਗਾਇਕ ਪਾਰਸ ਅਨੰਦ (Paras Anand) ਤੇ ਸਮ੍ਰਿਧੀ ਸ਼ਰਮਾ (Samridhi Sharma) ਆਪਣੇ ਨਵੇਂ ਗੀਤ ‘ਲਾਈਆਂ’ (Laiyaaan) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਉੱਤੇ ਕੀਤਾ ਗਿਆ ਹੈ । inside pic of parasa  ਹੋਰ ਪੜ੍ਹੋ : ਸੁਸ਼ਮਿਤਾ ਸੇਨ ਨੇ ਪਿਆਰੀ ਪੋਸਟ ਪਾ ਕੇ ਬੁਆਏ ਫਰੈਂਡ ਰੋਹਮਨ ਸ਼ਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Sukh Bahoru & Samar Gill ਨੇ ਮਿਲਕੇ ਲਿਖੇ ਨੇ ਤੇ ਮਿਊਜ਼ਿਕ Kar-JNation ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਸੁਸ਼ੀਲ ਸ਼ਰਮਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । inside pic of ptc records laiyaan out now ਪੀਟੀਸੀ ਰਿਕਾਰਡਜ਼ ਨਵੇਂ ਗਾਇਕਾਂ ਨੂੰ ਆਪਣੇ ਹੁਨਰ ਨੂੰ ਜੱਗ ਜ਼ਾਹਿਰ ਕਰਨ ਦਾ ਮੌਕਾ ਦਿੱਤਾ ਹੈ । ਗਾਇਕਾਂ ਦੀ ਆਵਾਜ਼ ਪੀਟੀਸੀ ਪੰਜਾਬੀ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਕੋਨੇ ਕੋਨੇ ਤੱਕ ਪਹੁੰਚਦੀ ਹੈ । inside pic of ptc song

0 Comments
0

You may also like