ਪਾਰਸ ਮਨੀ ਤੇ ਸੁਦੇਸ਼ ਕੁਮਾਰੀ ਲੈ ਕੇ ਆ ਰਹੇ ਨੇ ਨਵਾਂ ਗੀਤ ‘ਪਾਣੀ’, ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਇਹ ਗੀਤ

written by Lajwinder kaur | February 08, 2021

ਪੰਜਾਬੀ ਗਾਇਕ ਪਾਰਸ ਮਨੀ ਤੇ ਗਾਇਕਾ ਸੁਦੇਸ਼ ਕੁਮਾਰੀ ਬਹੁਤ ਜਲਦ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ । ‘ਪਾਣੀ’ ਟਾਈਟਲ ਹੇਠ ਇਹ ਗੀਤ ਰਿਲੀਜ਼ ਹੋਵੇਗਾ । ਇਹ ਗੀਤ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ 10 ਫਰਵਰੀ ਨੂੰ ਰਿਲੀਜ਼ ਹੋਵੇਗਾ ।

inside pic of paras and sudesh kumar

ਹੋਰ ਪੜ੍ਹੋ : ਹਰ ਇੱਕ ਦੇ ਦਿਲ ਨੂੰ ਛੂਹ ਰਹੀ ਹੈ ਇਹ ਤਸਵੀਰ, ਫੌਜੀ ਜਵਾਨ ਛੁੱਟੀ ਲੈ ਕੇ ਸਿੱਧਾ ਪਹੁੰਚਿਆ ਦਿੱਲੀ ਕਿਸਾਨ ਅੰਦੋਲਨ ‘ਚ, ਪਿਤਾ ਨੂੰ ਦੇਖ ਹੋਇਆ ਭਾਵੁਕ, ਬਾਕਸਰ ਵਿਜੇਂਦਰ ਸਿੰਘ ਨੇ ਵੀ ਭਾਵੁਕ ਹੋ ਕੇ ਪਾਈ ਪੋਸਟ

ਇਸ ਗੀਤ ਨੂੰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਦੇ ਬਾਕੀ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ Tari johal Bidhipuria ਨੇ ਲਿਖੇ ਨੇ ਤੇ ਮਿਊਜ਼ਿਕ Sukhbir Randhawa ਦਾ ਹੋਵੇਗਾ । Director 7vindr   ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਪੂਰਾ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

inside image of ptc records new song

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਬਹੁਤ ਸਾਰੇ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । ਇਨ੍ਹਾਂ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

sudesh kumari post about her new song

 

View this post on Instagram

 

A post shared by PTC Punjabi (@ptc.network)

0 Comments
0

You may also like