Advertisment

ਗਾਇਕ ਪਰਮੀਸ਼ ਵਰਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਛੋਟੇ ਭਰਾ ਸੁੱਖਨ ਨੂੰ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਮੁਬਾਰਕਾਂ

author-image
By Lajwinder kaur
New Update
ਗਾਇਕ ਪਰਮੀਸ਼ ਵਰਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਛੋਟੇ ਭਰਾ ਸੁੱਖਨ ਨੂੰ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਮੁਬਾਰਕਾਂ
Advertisment
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਜਿਹਨਾਂ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਪੰਜਾਬੀ ਇੰਡਸਟਰੀ ‘ਚ ਇੱਕ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਪੰਜਾਬੀ ਮਿਊਜ਼ਿਕ ਜਗਤ ਦਾ ਟੌਹਰ ਨਾਲ ਛੜਾ ਗਾਇਕ ਪਰਮੀਸ਼ ਵਰਮਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਅੱਜ ਉਨ੍ਹਾਂ ਦੇ ਨਿੱਕੇ ਭਰਾ ਯਾਨੀ ਕਿ ਸੁੱਖਨ ਵਰਮਾ ਦਾ ਬਰਥਡੇਅ ਹੈ।
Advertisment
happy birthday sukhan verma image source- instagram ਹੋਰ ਪੜ੍ਹੋ : ਕ੍ਰਿਕੇਟਰ ਸੁਰੇਸ਼ ਰੈਨਾ ਦੇ ਬੇਟੇ ਰੀਓ ਦੇ ਜਨਮਦਿਨ ‘ਤੇ ਪੰਜਾਬੀ ਗਾਇਕ ਗੁਰੂ ਰੰਧਾਵਾ ਤੇ ਮਿਲਿੰਦ ਗਾਬਾ ਨੇ ਆਪਣੇ ਗੀਤਾਂ ਦੇ ਨਾਲ ਲਾਈਆਂ ਖੂਬ ਰੌਣਕਾਂ, ਦੇਖੋ ਵੀਡੀਓ   inside image of parmish verma with family image source- instagram ਉਨ੍ਹਾਂ ਨੇ ਪਿਆਰੀ ਜਿਹੀ ਪੋਸਟ ਪਾ ਕੇ ਲਿਖਿਆ ਹੈ – ਹੈਪੀ ਬਰਥਡੇਅ ਸੁੱਖਨ ਵਰਮਾ...ਮੈਂ ਤੈਨੂੰ ਪਿਆਰ ਕਰਦਾ ਹਾਂ ਬੇਟਾ...ਇਸ ਸੱਚੇ ਪਿਆਰ ਨੂੰ ਮੈਂ ਸ਼ਬਦਾਂ ਰਾਹੀਂ ਬਿਆਨ ਨਹੀਂ ਕਰ ਸਕਦਾ ਹਾਂ’ ਨਾਲ ਹੀ ਉਨ੍ਹਾਂ ਨੇ ਸੁੱਖਨ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸੁੱਖਨ ਵਰਮਾ ਨੂੰ ਬਰਥਡੇਅ ਵਿਸ਼ ਕਰ ਰਹੇ ਨੇ।
Advertisment
inside image of parmish verma with his tattoo image source- instagram ਦੱਸ ਦਈਏ ਪਰਮੀਸ਼ ਵਰਮਾ ਵੀ ਆਪਣੇ ਭਰਾ ਨੂੰ ਬਹੁਤ ਪਿਆਰ ਕਰਦੇ ਨੇ । ਉਨ੍ਹਾਂ ਨੇ ਸੁੱਖਨ ਦੇ ਨਾਂਅ ਦਾ ਟੈਟੂ ਆਪਣੀ ਖੱਬੀ ਬਾਂਹ ‘ਤੇ ਗੁੰਦਵਾਇਆ ਹੋਇਆ ਹੈ । ਜੇ ਗੱਲ ਕਰੀਏ ਸੁੱਖਨ ਵਰਮਾ ਦੀ ਤਾਂ ਉਹ ਬਤੌਰ ਡਾਇਰੈਕਟਰ ਕੰਮ ਕਰ ਰਹੇ ਨੇ ਇਸ ਤੋਂ ਇਲਾਵਾ ਉਹ ਪਰਮੀਸ਼ ਵਰਮਾ ਫ਼ਿਲਮਜ਼ ਨੂੰ ਵੀ ਸੰਭਾਲਦੇ ਨੇ । ਉਹ ਅਕਸਰ ਹੀ ਪਰਮੀਸ਼ ਵਰਮਾ ਦੀ ਮਿਊਜ਼ਿਕ ਵੀਡੀਓ ‘ਚ ਨਜ਼ਰ ਆਉਂਦੇ ਰਹਿੰਦੇ ਨੇ। sukhan verma and parmish verma
 
View this post on Instagram
 

A post shared by ??????? ????? (@parmishverma)

#pollywood #parmish-verma #sukhan-verma #happy-birthday-sukhan-verma
Advertisment

Stay updated with the latest news headlines.

Follow us:
Advertisment
Advertisment
Latest Stories
Advertisment