Advertisment

ਪਰਮੀਸ਼ ਵਰਮਾ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਖਾਲਸਾ ਏਡ ਨਾਲ ਮਿਲ ਕੇ ਕਰਨਗੇ ਸੇਵਾ, ਵੀਡੀਓ ਸ਼ੇਅਰ ਕਰਕੇ ਲੋਕਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ

author-image
By Lajwinder kaur
New Update
ਪਰਮੀਸ਼ ਵਰਮਾ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਖਾਲਸਾ ਏਡ ਨਾਲ ਮਿਲ ਕੇ ਕਰਨਗੇ ਸੇਵਾ, ਵੀਡੀਓ ਸ਼ੇਅਰ ਕਰਕੇ ਲੋਕਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ
Advertisment
ਕੋਰੋਨਾ ਦੇ ਕਹਿਰ ਕਾਰਨ ਦੇਸ਼ ਦੇ ਵਿਗੜੇ ਹਾਲਾਤ ਹਰ ਇੱਕ ਨੂੰ ਪ੍ਰੇਸ਼ਾਨ ਕਰ ਰਹੇ ਨੇ। ਕੇਂਦਰ ਦੀ ਸਰਕਾਰ ਇਸ ਸਮੇਂ ਹਰ ਇੱਕ ਗੱਲ ਤੋਂ ਆਪਣਾ ਪੱਲਾ ਛੁਡਾਉਂਦੀ ਹੋਈ ਨਜ਼ਰ ਆ ਰਹੀ ਹੈ। ਪਰ ਇਸ ਸਮੇਂ ਚੰਗੇ ਲੋਕ ਵੀ ਵੱਧ ਚੜ੍ਹਕੇ ਲੋਕਾਂ ਦੀ ਸੇਵਾ ਕਰ ਰਹੇ ਨੇ।
Advertisment
ਖਾਲਸਾ ਏਡ ਸਮਾਜ ਸੇਵੀ ਸੰਸਥਾ ਜੋ ਕਿ ਹਰ ਮੁਸੀਬਤ ‘ਚ ਲੋਕਾਂ ਦੀ ਮਦਦ ਲਈ ਸਭ ਤੋਂ ਪਹਿਲਾਂ ਅੱਗੇ ਆਉਂਦੀ ਹੈ। parmish verma shared video to join the hand with khalsa aid image source-instagram ਹੋਰ ਪੜ੍ਹੋ : ਗਾਇਕ ਅਮਰ ਸੈਂਬੀ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਂਦੇ ਹੋਏ ਸ਼ੇਅਰ ਕੀਤਾ ਵੀਡੀਓ
Advertisment
punjabi Singer parmish verma with khalsa aid image source-instagram ਖਾਲਸਾ ਏਡ ਵਾਲੇ ਵਿਦੇਸ਼ਾਂ ਤੋਂ ਵੀ ਆਕਸੀਜਨ ਮੁਹੱਈਆ ਕਰਵਾ ਰਹੇ ਨੇ ਤੇ ਇੰਡੀਆ ਭੇਜ ਰਹੇ ਨੇ । ਅਜਿਹੇ 'ਚ ਪੰਜਾਬੀ ਕਲਾਕਾਰ ਵੀ ਖਾਲਸਾ ਏਡ ਸੰਸਥਾ ਦੇ ਨਾਲ ਪੂਰਾ ਸਾਥ ਦੇ ਰਹੇ ਨੇ। ਗਾਇਕ ਤੇ ਐਕਟਰ ਪਰਮੀਸ਼ ਵਰਮਾ ਨੇ ਵੀ ਆਪਣੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਸ਼ੇਅਰ ਕਰਕੇ ਇਸ ਮੁਹਿੰਮ 'ਚ ਲੋਕਾਂ ਨੂੰ ਯੋਗਦਾਨ ਪਾਉਂਣ ਦੇ ਲਈ ਬੇਨਤੀ ਕੀਤੀ ਹੈ। khalsa aid image image source-instagram ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਬਹੁਤ ਸਾਰੇ ਲੋਕ ਸਾਹ ਲੈਣ ਲਈ ਲੜ ਰਹੇ ਹਨ ਤੇ ਵੱਡੀ ਗਿਣਤੀ ਚ ਲੋਕ ਮੌਤ ਦੇ ਮੂੰਹ ਚ ਜਾ ਰਹੇ ਨੇ । ਆਓ ਅਸੀਂ ਆਪਣੇ ਯਤਨ ਕਰਕੇ ਸਭ ਨੂੰ ਬਚਾਉਣ ਦੀ ਕੋਸ਼ਿਸ਼ ਕਰੀਏ ਤੇ ਜਿਹੜੇ ਵੀ ਲੋਕ ਡੋਨੇਸ਼ਨ ਦੇ ਸਕਦੇ ਹਨ ਕਿਰਪਾ ਕਰਕੇ ਉਹ ਡੋਨੇਸ਼ਨ ਕਰਨ ਤਾਂ ਕਿ ਕੀਮਤੀ ਜਾਨਾਂ ਨੂੰ ਬਚਾ ਸਕੀਏ। ਇਸ ਤੋਂ ਪਹਿਲਾਂ ਵੀ ਬਾਲੀਵੁੱਡ ਐਕਟਰ ਰਣਦੀਪ ਹੁੱਡਾ ਤੇ ਐਕਟਰ ਦੇਵ ਖਰੌੜ ਵੀ ਖਾਲਸਾ ਏਡ ਦੇ ਨਾਲ ਹੱਥ ਮਿਲਾ ਕੇ ਲੋਕਾਂ ਦੀ ਸੇਵਾ ਕਰ ਰਹੇ ਨੇ।  
 
View this post on Instagram
 

A post shared by ??????? ????? (@parmishverma)

Advertisment

Stay updated with the latest news headlines.

Follow us:
Advertisment
Advertisment
Latest Stories
Advertisment