ਦੇਖੋ ਵੀਡੀਓ : ਦਰਸ਼ਕਾਂ ਨੂੰ ਭੰਗੜੇ ਪਵਾ ਰਹੇ ਨੇ ਪਰਮੀਸ਼ ਵਰਮਾ ਆਪਣੇ ਨਵੇਂ ਗੀਤ ‘Shadgi’ ਦੇ ਨਾਲ, ਸੋਸ਼ਲ ਮੀਡੀਆ ‘ਤੇ ਛਾਇਆ ਗੀਤ

Written by  Lajwinder kaur   |  November 06th 2020 04:07 PM  |  Updated: November 09th 2020 11:38 AM

ਦੇਖੋ ਵੀਡੀਓ : ਦਰਸ਼ਕਾਂ ਨੂੰ ਭੰਗੜੇ ਪਵਾ ਰਹੇ ਨੇ ਪਰਮੀਸ਼ ਵਰਮਾ ਆਪਣੇ ਨਵੇਂ ਗੀਤ ‘Shadgi’ ਦੇ ਨਾਲ, ਸੋਸ਼ਲ ਮੀਡੀਆ ‘ਤੇ ਛਾਇਆ ਗੀਤ

ਪੰਜਾਬੀ ਗਾਇਕ ਪਰਮੀਸ਼ ਵਰਮਾ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਜੀ ਹਾਂ ਉਹ 'ਛੱਡਗੀ' (Shadgi) ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ ।

inside pic of parmish verma pic ਹੋਰ ਪੜ੍ਹੋ : ਅਨੁਸ਼ਕਾ ਸ਼ਰਮਾ ਨੇ ਵਿਰਾਟ ਕੋਹਲੀ ਦੇ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਤਿੰਨ ਮਿਲੀਅਨ ਤੋਂ ਵੱਧ ਆਏ ਲਾਈਕਸ, ਪ੍ਰਿਯੰਕਾ ਚੋਪੜਾ ਦੀ ਅੱਖਾਂ ‘ਚ ਆਏ ਹੰਝੂ

ਇਸ ਗੀਤ ਦੇ ਬੋਲ ਲਾਡੀ ਚਾਹਲ ਨੇ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ । Parv Dandona ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਗਾਣੇ ‘ਚ ਪਰਮੀਸ਼ ਵਰਮਾ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ । Gringo Entertainments ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

parmish verma pic

ਪਰਮੀਸ਼ ਵਰਮਾ ਇਸ ਤੋਂ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ।

parmish verma bhangra song


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network