ਨਵਾਂ ਗੀਤ ‘Meri Marzi’ ਹੋਇਆ ਰਿਲੀਜ਼, ਪਰਮੀਸ਼ ਵਰਮਾ ਆਪਣੇ ਸਵੈਗ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ By Lajwinder kaur 06 May 2021 | Updated On 06 May 2021 15:59 IST in Punjabi Buzz New Update Advertisment ਪੰਜਾਬੀ ਗਾਇਕ ਪਰਮੀਸ਼ ਵਰਮਾ ਜੋ ਕਿ ਹਰ ਵਾਰ ਮਜ਼ੇਦਾਰ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੁੰਦੇ ਨੇ। ਉਨ੍ਹਾਂ ਦੇ ਜ਼ਿਆਦਾਤਰ ਗੀਤ ਮਸਤੀ ਵਾਲੇ ਹੀ ਹੁੰਦੇ ਨੇ । ਪਰਮੀਸ਼ ਵਰਮਾ ਦਾ ਨਵਾਂ ਟਰੈਕ Advertismentਮੇਰੀ ਮਰਜ਼ੀ (Meri Marzi) ਰਿਲੀਜ਼ ਹੋ ਚੁੱਕਿਆ ਹੈ। image source-youtube ਹੋਰ ਪੜ੍ਹੋ : ਗਾਇਕ ਸਤਵਿੰਦਰ ਬੁੱਗਾ ਲੈ ਕੇ ਆ ਰਹੇ ਨੇ ਨਵਾਂ ਗੀਤ ‘Pagal’, ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਪਹਿਲੀ ਝਲਕ Advertisment image source-youtube ਇਸ ਗੀਤ ‘ਚ ਉਨ੍ਹਾਂ ਨੇ ਪੇਸ਼ ਕੀਤਾ ਹੈ ਕਿ ਉਨ੍ਹਾਂ ਦਾ ਜੋ ਦਿਲ ਕਰਦਾ ਉਹੀ ਕਰਦੇ ਨੇ। ਗਾਣੇ ‘ਚ ਪਰਮੀਸ਼ ਵਰਮਾ ਦਾ ਸਵੈਗ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਜੇ ਗੱਲ ਕਰੀਏ ਇਸ ਗੀਤ ਦੇ ਬੋਲ Homeboy ਨੇ ਲਿਖੇ ਨੇ ਤੇ ਮਿਊਜ਼ਿਕ Yeah Proof ਨੇ ਦਿੱਤਾ ਹੈ। Saregama Music ਦੇ ਯੂਟਿਊਬ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। image source-youtube ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪਰਮੀਸ਼ ਵਰਮਾ ਆਪਣੇ ਨਵੇਂ ਪ੍ਰੋਜੈਕਟ “ਮੈਂ ਤੇ ਬਾਪੂ” ‘ਤੇ ਕੰਮ ਕਰ ਰਹੇ ਨੇ। ਇਸ ਫ਼ਿਲਮ ‘ਚ ਉਹ ਆਪਣੇ ਪਿਤਾ ਡਾ. ਸਤੀਸ਼ ਵਰਮਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਪਰਮੀਸ਼ ਵਰਮਾ ਅਦਾਕਾਰੀ ਦੇ ਨਾਲ ਗਾਇਕੀ ਦੇ ਖੇਤਰ ਚ ਵੀ ਐਕਟਿਵ ਨੇ। ਉਹ ਫ਼ਿਲਮਾਂ ਦੇ ਨਾਲ-ਨਾਲ ਆਪਣੇ ਸਿੰਗਲ ਟਰੈਕਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ। #parmish-verma #homeboy #yeah-proof #meri-marzi Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article