Advertisment

ਪਰਮੀਸ਼ ਵਰਮਾ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਜਨਮ ਦਿਨ ‘ਤੇ ਨਵੇਂ ਗੀਤ ‘ਮੁੰਡੇ ਪਿੰਡ ਦੇ’ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

author-image
By Lajwinder kaur
New Update
ਪਰਮੀਸ਼ ਵਰਮਾ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਜਨਮ ਦਿਨ ‘ਤੇ ਨਵੇਂ ਗੀਤ ‘ਮੁੰਡੇ ਪਿੰਡ ਦੇ’ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਪਰਮੀਸ਼ ਵਰਮਾ ਜੋ ਕਿ ਅੱਜ ਆਪਣਾ ਜਨਮ ਦਿਨ ਮਨਾ ਰਹੇ ਨੇ । ਪਰ ਉਨ੍ਹਾਂ ਨੇ ਬਰਥਡੇਅ ਵਾਲੇ ਦਿਨ ਆਪਣੇ ਪ੍ਰਸ਼ੰਸ਼ਕਾਂ ਨੂੰ ਤੋਹਫ਼ਾ ਦਿੱਤਾ ਹੈ । ਉਹ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ‘ਮੁੰਡੇ ਪਿੰਡੇ ਦੇ’ (Munde Pind De) ਦੇ ਟਾਈਟਲ ਹੇਠ ਰਿਲੀਜ਼ ਹੋਏ ਗੀਤ ਨੂੰ ਯੂਟਿਊਬ ਉੱਤੇ ਚੰਗਾ ਹੁੰਗਾਰਾ ਮਿਲ ਰਿਹਾ ਹੈ ।
Advertisment
publive-image ਇਸ ਗੀਤ ਦੇ ਬੋਲ ਲਾਡੀ ਚਾਹਲ ਨੇ ਲਿਖੇ ਨੇ । ਗਾਣੇ ਦਾ  ਮਿਊਜ਼ਿਕ ਤੇ ਵੀਡੀਓ Agam Mann & Azeem Mann ਨੇ ਮਿਲਕੇ ਤਿਆਰ ਕੀਤਾ ਹੈ । ਗਾਣੇ ਦਾ ਵੀਡੀਓ ਸ਼ਾਨਦਾਰ ਜਿਸ ‘ਚ ਪਰਮੀਸ਼ ਵਰਮਾ ਆਪਣੇ ਕਈ ਸਾਥੀਆਂ ਦੇ ਨਾਲ ਨਜ਼ਰ ਆ ਰਹੇ ਨੇ । ਗੀਤ ਨੂੰ ਪੰਜਾਬ ਦੇ ਪਿੰਡਾਂ ‘ਚ ਹੀ ਸ਼ੂਟ ਕੀਤਾ ਗਿਆ ਹੈ । Gringo Entertainments ਦੇ ਯੂਟਿਊ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । publive-image publive-imageਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਪਿਛਲੇ ਸਾਲ ਆਈਆਂ ਫ਼ਿਲਮਾਂ ਸਿੰਘਮ ਤੇ ਦਿਲ ਦੀਆਂ ਗੱਲਾਂ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਦੇ ਲਈ ਨੌਮੀਨੇਟ ਨੇ । ਮਨੋਰੰਜਨ ਜਗਤ ਦਾ ਪਹਿਲਾ ਆਨਲਾਈਨ ਅਵਾਰਡ ਅੱਜ ਸ਼ਾਮੀ 8:30 ਹੋਣ ਜਾ ਰਿਹਾ ਹੈ । ਸੋ ਦੇਖਣਾ ਨਾ ਭੁੱਲਣਾ ਪੀਟੀਸੀ ਪੰਜਾਬੀ ਚੈਨਲ ਤੇ ਪੀਟੀਸੀ ਫੇਸਬੁੱਕ ਪੇਜ਼ ਉੱਤੇ ।   publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment