ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਰਮੀਸ਼ ਵਰਮਾ ਦਾ ਇਹ ਵੀਡੀਓ

Written by  Lajwinder kaur   |  July 22nd 2020 05:39 PM  |  Updated: July 22nd 2020 05:39 PM

ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਰਮੀਸ਼ ਵਰਮਾ ਦਾ ਇਹ ਵੀਡੀਓ

ਪੰਜਾਬੀ ਅਦਾਕਾਰ ਤੇ ਗਾਇਕ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਉਹ ਆਪਣੀ ਫ਼ਿਲਮ ‘ਦਿਲ ਦੀਆਂ ਗੱਲਾਂ’ ਦਾ ਡਾਇਲਾਗ ਬੋਲਦੇ ਹੋਏ ਨਜ਼ਰ ਆ ਰਹੇ ਨੇ ।

View this post on Instagram

 

Dil Diyan Gallan

A post shared by ??????? ????? (@parmishverma) on

ਹੋਰ ਵੇਖੋ: ਸੁੱਖੀ ਮਿਊਜ਼ਿਕਲ ਡੌਕਟਰਜ਼ ਹੋਏ ਭਾਵੁਕ ਲਿਖਿਆ- ‘ਪਤਾ ਨਹੀਂ ਸੀ ਸਕੂਲ ਦੇ ਸਟੇਜ ਤੋਂ ਕੰਸਰਟ ਤੱਕ ਪਹੁੰਚ ਜਾਵਾਂਗੇ’

ਪਰਮੀਸ਼ ਵਰਮਾ ਨੇ ਇੰਸਟਾਗ੍ਰਾਮ ਅਕਾਉਂਟ ‘ਤੇ ਇਸ ਵੀਡੀਓ ਨੂੰ ਸ਼ੇਅਰ ਕੀਤੀ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਇਸ ਵੀਡੀਓ ਨੂੰ ਦੋ ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਲਾਈਕਸ ਵੀ ਆ ਚੁੱਕੇ ਨੇ ।

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਇਸ ਸਾਲ ਉਨ੍ਹਾਂ ਨੇ ‘ਜਿੰਦੇ ਮੇਰੀਏ’ ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਹੈ । ਹਾਲ ਹੀ ‘ਚ ਉਹ ‘ਮੁੰਡੇ ਪਿੰਡ ਦੇ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਵੀ ਮਿਲ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network