Advertisment

ਪਰਮੀਸ਼ ਵਰਮਾ ਨੇ ਆਪਣੀ ਭਤੀਜੀ ਅੰਬਰ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਅਣਦੇਖੀ ਵੀਡੀਓ, ਕਿਹਾ- ‘ਚਾਚੂ ਕਰਦੇ ਨੇ ਬਹੁਤ ‘Miss’

author-image
By Lajwinder kaur
New Update
ਪਰਮੀਸ਼ ਵਰਮਾ ਨੇ ਆਪਣੀ ਭਤੀਜੀ ਅੰਬਰ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਅਣਦੇਖੀ ਵੀਡੀਓ, ਕਿਹਾ- ‘ਚਾਚੂ ਕਰਦੇ ਨੇ ਬਹੁਤ ‘Miss’
Advertisment
ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਆਪਣੀ ਨਵੀਂ ਫ਼ਿਲਮ
Advertisment
‘Main Te Bapu’ ਦੀ ਸ਼ੂਟਿੰਗ ਕਰ ਰਹੇ ਨੇ। ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਲਈ ਸਮਾਂ ਕੱਢ ਕੇ ਕੁਝ ਨਾ ਕੁਝ ਨਵਾਂ ਪੋਸਟ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਭਤੀਜੀ ਅੰਬਰ ਨੂੰ ਯਾਦ ਕਰਦੇ ਹੋਏ ਇੱਕ ਅਣਦੇਖੀ ਵੀਡੀਓ ਪਾਈ ਹੈ। parmish verma new movie main te bapu image credit: instagram ਹੋਰ ਪੜ੍ਹੋ : ਮੱਟ ਸ਼ੇਰੋਂ ਵਾਲਾ ਨੇ ਕੁਝ ਇਸ ਤਰ੍ਹਾਂ ਹੈਪੀ ਰਾਏਕੋਟੀ ਨੂੰ ਨਵਾਂ ਘਰ ਲੈਣ ਦੀ ਦਿੱਤੀ ਵਧਾਈ, ਦੇਖੋ ਕਿਵੇਂ ਸੱਜੀ ਸੁਰਾਂ ਦੀ ਮਹਿਫਿਲ, ਦਰਸ਼ਕ ਵੀ ਹੈਪੀ ਰਾਏਕੋਟੀ ਨੂੰ ਦੇ ਰਹੇ ਨੇ ਵਧਾਈ
Advertisment
inside image of parmish verma and amber image credit: instagram ਇਸ ਵੀਡੀਓ ‘ਚ ਉਹ ਆਪਣੀ ਭਤੀਜੀ ਦੇ ਨਾਲ ਕੈਨੇਡਾ ਦੀਆਂ ਸੜਕਾਂ ਉੱਤੇ ਘੁੰਮਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਸਾਂਝੀ ਕਰਰਦੇ ਹੋਏ ਪਰਮੀਸ਼ ਵਰਮਾ ਨੇ ਲਿਖਿਆ ਹੈ- ਕਾਸ਼ ਮੈਂ ਸ਼ਬਦਾਂ ਦੇ ਰਾਹੀਂ ਬਿਆਨ ਕਰ ਸਕਦਾ ਕੇ ਮੈਂ ਆਪਣੇ Monkey Ambar ਨੂੰ ਕਿੰਨਾ ਯਾਦ ਕਰ ਰਿਹਾ ਹਾਂ’ ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਦਰਸ਼ਕਾਂ ਨੂੰ ਚਾਚੂ-ਭਤੀਜੀ ਦਾ ਇਹ ਵੀਡੀਓ ਬਹੁਤ ਪਸੰਦ ਆ ਰਿਹਾ ਹੈ। ਲੱਖਾਂ ਦੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। parmish verma and amber image image credit: instagram ਜਿਵੇਂ ਕਿ ਸਭ ਜਾਣਦੇ ਹੀ ਨੇ ਉਹ ਆਪਣੀ ਭਤੀਜੀ ਅੰਬਰ ਨੂੰ ਬਹੁਤ ਪਿਆਰ ਕਰਦੇ ਨੇ । ਕੋਰੋਨਾ ਕਾਲ ਹੋਣ ਕਰਕੇ ਉਹ ਕੈਨੇਡਾ ਨਹੀਂ ਜਾ ਪਾਏ। ਜਿਸ ਕਰਕੇ ਉਹ ਆਪਣੀ ਭਤੀਜੀ ਨੂੰ ਲੰਬੇ ਸਮੇਂ ਤੋਂ ਮਿਲ ਨਹੀਂ ਪਾਏ। ਅੰਬਰ ਨਾਲ ਉਨ੍ਹਾਂ ਦਾ ਖਾਸ ਲਗਾਅ ਹੈ ਜਿਸ ਕਰਕੇ ਉਨ੍ਹਾਂ ਨੇ ਇੱਕ ਵਾਰੀ ਪੋਸਟ ਪਾ ਕੇ ਕਿਹਾ ਸੀ ਕਿ ਉਹ ਭਵਿੱਖ ‘ਚ ਅੰਬਰ ਵਰਗੀਆਂ ਪੰਜ ਧੀਆਂ ਚਾਹੁੰਦੇ ਨੇ ।  
 
View this post on Instagram
 

A post shared by ??????? ????? (@parmishverma)

Advertisment

Stay updated with the latest news headlines.

Follow us:
Advertisment
Advertisment
Latest Stories
Advertisment