Advertisment

ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ ਪਰਮੀਸ਼ ਵਰਮਾ ਦੀਆਂ ਇਨ੍ਹਾਂ ਕਿਊਟ ਬੱਚਿਆਂ ਦੇ ਨਾਲ ਸ਼ੇਅਰ ਕੀਤੀਆਂ ਤਸਵੀਰਾਂ

author-image
By Lajwinder kaur
New Update
ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ ਪਰਮੀਸ਼ ਵਰਮਾ ਦੀਆਂ ਇਨ੍ਹਾਂ ਕਿਊਟ ਬੱਚਿਆਂ ਦੇ ਨਾਲ ਸ਼ੇਅਰ ਕੀਤੀਆਂ ਤਸਵੀਰਾਂ
Advertisment
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਟੌਰ ਨਾਲ ਛੜਾ ਯਾਨੀ ਕਿ ਪਰਮੀਸ਼ ਵਰਮਾ, ਜਿਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕੁਝ ਪਿਆਰੀਆਂ ਜਿਹੀਆਂ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ਛੋਟੇ ਬੱਚਿਆਂ ਦੇ ਨਾਲ ਫੋਟੋਆਂ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਅੜਬਾਂ ਨਾਲ ਅੜਬ ਆਂ ਸੱਚਿਆਂ ਨਾਲ ਸੱਚੇ ਆਂ, ਸਿਆਣਿਆਂ ਨਾਲ ਸਿਆਣੇ ਤੇ ਬੱਚਿਆਂ ਨਾਲ ਬੱਚੇ ਆਂ.’ ਇਨ੍ਹਾਂ ਫੋਟੋਆਂ ਨੂੰ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਹੁਣ ਤੱਕ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।A
Advertisment
ਪਰਮੀਸ਼ ਵਰਮਾ ਨੂੰ ਛੋਟੋ ਬੱਚਿਆਂ ਦੇ ਨਾਲ ਕਾਫੀ ਲਗਾਅ ਹੈ । ਉਹ ਅਕਸਰ ਹੀ ਆਪਣੀ ਭਤੀਜੀ ਅੰਬਰ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਨੇ ।
 
View this post on Instagram
 

She’s my Calm in the Chaos ?

A post shared by Parmish Verma (@parmishverma) on

ਪਰਮੀਸ਼ ਵਰਮਾ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਪੰਜਾਬੀ ਗਾਇਕੀ ਦੇ ਨਾਲ-ਨਾਲ ਡਾਇਰੈਕਸ਼ਨ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਲਗਾਤਾਰ ਮੱਲਾਂ ਮਾਰ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ‘ਆਮ ਜਿਹੇ ਮੁੰਡੇ’ ਦਰਸ਼ਕਾਂ ਦੇ ਸਨਮੁਖ ਹੋਇਆ ਹੈ । ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਹ ਲਾਕਡਾਊਨ ‘ਚ ਲੋੜਵੰਦ ਲੋਕਾਂ ਦੀ ਸੁੱਕੇ ਰਾਸ਼ਨ ਦੇ ਨਾਲ ਮਦਦ ਵੀ ਕਰ ਰਹੇ ਨੇ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment