ਪਰਮੀਸ਼ ਵਰਮਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Written by  Lajwinder kaur   |  December 01st 2020 11:25 AM  |  Updated: December 01st 2020 11:25 AM

ਪਰਮੀਸ਼ ਵਰਮਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਨਵੀਂ ਤਸਵੀਰ ਗੁਰਦੁਆਰੇ ਸਾਹਿਬ ਤੋਂ ਸ਼ੇਅਰ ਕੀਤੀ ਹੈ ।

parmish verma pictures ਹੋਰ ਪੜ੍ਹੋ : ਨੇਹਾ ਕੱਕੜ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ਪਤੀ ਰੋਹਨਪ੍ਰੀਤ ਦਾ ਬਰਥਡੇਅ, ਵੀਡੀਓਜ਼ ਹੋਈਆਂ ਵਾਇਰਲ

ਉਨ੍ਹਾਂ ਨੇ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖਿਆ- ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥‘ । ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ । ਇਸ ਪੋਸਟ ਉੱਤੇ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।

Punjabi Singer parmish verma

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਵਧੀਆ ਗੀਤ ਦੇ ਚੁੱਕੇ ਨੇ । ਹਾਲ ਹੀ ‘ਚ ਉਹ ‘ਛੱਡਗੀ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ।  ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।

parmish verma pic

 

 

View this post on Instagram

 

A post shared by ??????? ????? (@parmishverma)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network