Advertisment

ਪਰਮੀਸ਼ ਵਰਮਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author-image
By Lajwinder kaur
New Update
ਪਰਮੀਸ਼ ਵਰਮਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Advertisment
ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਨਵੀਂ ਤਸਵੀਰ ਗੁਰਦੁਆਰੇ ਸਾਹਿਬ ਤੋਂ ਸ਼ੇਅਰ ਕੀਤੀ ਹੈ ।
Advertisment
parmish verma pictures ਹੋਰ ਪੜ੍ਹੋ : ਨੇਹਾ ਕੱਕੜ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ਪਤੀ ਰੋਹਨਪ੍ਰੀਤ ਦਾ ਬਰਥਡੇਅ, ਵੀਡੀਓਜ਼ ਹੋਈਆਂ ਵਾਇਰਲ ਉਨ੍ਹਾਂ ਨੇ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖਿਆ- ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥‘ । ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ । ਇਸ ਪੋਸਟ ਉੱਤੇ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । Punjabi Singer parmish verma ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਵਧੀਆ ਗੀਤ ਦੇ ਚੁੱਕੇ ਨੇ । ਹਾਲ ਹੀ ‘ਚ ਉਹ ‘ਛੱਡਗੀ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ।  ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।
Advertisment
parmish verma pic  
 
View this post on Instagram
 

A post shared by ??????? ????? (@parmishverma)

Advertisment

Stay updated with the latest news headlines.

Follow us:
Advertisment
Advertisment
Latest Stories
Advertisment