Advertisment

ਟੀਵੀ ਇੰਡਸਟਰੀ ਦਾ ਮਸ਼ਹੂਰ ਅਦਾਕਾਰ ਪਰਲ ਵੀ. ਪੁਰੀ ਬਲਾਤਕਾਰ ਅਤੇ ਛੇੜਛਾੜ ਦੇ ਮਾਮਲੇ ‘ਚ ਗ੍ਰਿਫਤਾਰ

author-image
By Shaminder
New Update
ਟੀਵੀ ਇੰਡਸਟਰੀ ਦਾ ਮਸ਼ਹੂਰ ਅਦਾਕਾਰ ਪਰਲ ਵੀ. ਪੁਰੀ ਬਲਾਤਕਾਰ ਅਤੇ ਛੇੜਛਾੜ ਦੇ ਮਾਮਲੇ ‘ਚ ਗ੍ਰਿਫਤਾਰ
Advertisment
ਟੀਵੀ ਇੰਡਸਟਰੀ ਦੇ ਪ੍ਰਸਿੱਧ ਕਲਾਕਾਰ
Advertisment
ਪਰਲ ਵੀ ਪੁਰੀ ਦੇ ਖਿਲਾਫ ਇੱਕ ਕੁੜੀ ਵੱਲੋਂ ਬਲਾਤਕਾਰ ਦਾ ਇਲਜ਼ਾਮ ਲਗਾਇਆ ਗਿਆ ਹੈ । ਕੱਲ੍ਹ ਰਾਤ ਮੁੰਬਈ ‘ਚ ਇੱਕ ਕੁੜੀ ‘ਤੇ ਉਸ ਦੇ ਪਰਿਵਾਰ ਵੱਲੋਂ ਅਦਾਕਾਰ ਦੇ ਖਿਲਾਫ ਬਲਤਾਕਾਰ ਅਤੇ ਛੇੜਛਾੜ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ । ਜਿਸ ਤੋਂ ਬਾਅਦ ਕਈ ਅਦਾਕਾਰ ਪਰਲ ਪੁਰੀ ਦੇ ਹੱਕ ‘ਚ ਅੱਗੇ ਆਏ ਹਨ । Anita Image From Anita Hassnandani's Instagram ਹੋਰ ਪੜ੍ਹੋ : ਤਸਵੀਰ ‘ਚ ਛਿਪੇ ਹਨ ਪੰਜਾਬੀ ਇੰਡਸਟਰੀ ਦੇ ਦੋ ਨਾਮੀ ਸਿਤਾਰੇ, ਬੁੱਝੋ ਭਲਾ ਕੌਣ ਹਨ ! 
Advertisment
Pearl Image From PeralvPuri's Instagram ਅਦਾਕਾਰ ਅਨੀਤਾ ਹਸਨੰਦਾਨੀ ਨੇ ਵੀ ਅਦਾਕਾਰ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ । ਅਨੀਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮੈਂ ਪਰਲ ਪੁਰੀ ਨੂੰ ਬਹੁਤ ਚੰਗੀ ਤਰ੍ਹਾਂ ਜਾਣਦੀ ਹਾਂ । ਇਹ ਸੱਚ ਨਹੀਂ ਹੈ…ਸਾਰਾ ਝੂਠ ਮੈਂਨੂੰ ਯਕੀਨ ਹੈ ਸੱਚ ਜਲਦ ਹੀ ਸਭ ਦੇ ਸਾਹਮਣੇ ਆ ਜਾਵੇਗਾ’ । Pearl V Puri Image From PeralvPuri's Instagram ਅਦਾਕਾਰ ਨੂੰ ਕਥਿਤ ਤੌਰ 'ਤੇ 4 ਜੂਨ ਦੀ ਰਾਤ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਹਾਲਾਂਕਿ ਅਜੇ ਤਕ ਇਸ ਕੇਸ ਜਾਂ ਸ਼ਿਕਾਇਤਕਰਤਾ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
 
View this post on Instagram
 

A post shared by Viral Bhayani (@viralbhayani)

ਸੂਤਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ, “ਪਰਲ ਨੂੰ ਕੱਲ੍ਹ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਮੁੰਬਈ ਵਿਚ ਇੱਕ ਔਰਤ ਅਤੇ ਉਸਦੇ ਪਰਿਵਾਰ ਨੇ ਐਕਟਰ ਵਿਰੁੱਧ ਬਲਾਤਕਾਰ ਅਤੇ ਛੇੜਛਾੜ ਦਾ ਕੇਸ ਦਰਜ ਕੀਤਾ। ਉਹ ਹੁਣ ਪੁਲਿਸ ਹਿਰਾਸਤ ਵਿਚ ਹੈ।" ਫਿਲਹਾਲ ਇਸ ਪੂਰੇ ਮਾਮਲੇ 'ਤੇ ਐਕਟਰ ਵਲੋਂ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।    
Advertisment

Stay updated with the latest news headlines.

Follow us:
Advertisment
Advertisment
Latest Stories
Advertisment