Advertisment

ਕੜਾਕੇ ਦੀ ਠੰਡ ਵਿੱਚ ਧਰਨੇ ’ਤੇ ਬੈਠੇ ਕਿਸਾਨਾਂ ਦੀ ਸਫਲਤਾ ਲਈ ਪੀਟਰ ਵਿਰਦੀ ਨੇ ਕੀਤੀ ਅਰਦਾਸ

author-image
By Rupinder Kaler
New Update
ਕੜਾਕੇ ਦੀ ਠੰਡ ਵਿੱਚ ਧਰਨੇ ’ਤੇ ਬੈਠੇ ਕਿਸਾਨਾਂ ਦੀ ਸਫਲਤਾ ਲਈ ਪੀਟਰ ਵਿਰਦੀ ਨੇ ਕੀਤੀ ਅਰਦਾਸ
Advertisment
ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਤੇ ਮੋਦੀ ਸਰਕਾਰ ਵਿਚਾਲੇ ਲਗਾਤਾਰ ਗੱਲਬਾਤ ਹੋ ਰਹੀ ਹੈ, ਪਰ ਹਰ ਮੀਟਿੰਗ ਬੇਨਤੀਜਾ ਨਿਕਲ ਰਹੀ ਹੈ । ਜਿਸ ਕਰਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਖਿਚੋਤਾਨ ਬਣੀ ਹੋਈ ਹੈ । ਕਿਸਾਨ ਲਗਾਤਾਰ ਸਿੰਘੂ ਬਾਰਡਰ ਤੇ ਧਰਨਾ ਦੇ ਰਹੇ ਹਨ । ਕੁਝ ਲੋਕ ਧਰਨੇ ਤੇ ਬੈਠੇ ਕਿਸਾਨਾਂ ਦੀ ਸਫਲਤਾ ਲਈ ਅਰਦਾਸਾਂ ਵੀ ਕਰ ਰਹੇ ਹਨ । ਹੋਰ ਪੜ੍ਹੋ :
Advertisment
farmer-protest ਇਸ ਸਭ ਦੇ ਚੱਲਦੇ ਇੰਗਲੈਂਡ ਦੇ ਵੱਡੇ ਕਾਰੋਬਾਰੀ ਪੀਟਰ ਵਿਰਦੀ ਨੇ ਵੀ ਕਿਸਾਨਾਂ ਦੇ ਮਸਲੇ ਨੂੰ ਛੇਤੀ ਹੱਲ ਕਰਨ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ । ਉਹਨਾਂ ਨੇ ਆਪਣੇ ਇੰਸਟਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ਵਿੱਚ ਉਹ ਕਹਿ ਰਹੇ ਹਨ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਕਿਸਾਨਾਂ ਤੇ ਭਾਰਤ ਸਰਕਾਰ ਦਾ ਜੋ ਵੀ ਮਸਲਾ ਹੈ ਉਹ ਛੇਤੀ ਹੱਲ ਹੋਵੇ । peter ਤੁਹਾਨੂੰ ਦੱਸ ਦਿੰਦੇ ਹਾਂ ਕਿ ਬੀਤੇ ਦਿਨ
Advertisment
ਪੀਟਰ ਵਿਰਦੀ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਕੁਝ ਸਾਥੀਆਂ ਨਾਲ ਭਾਰਤੀ ਦੂਤਾਵਾਸ ਦੇ ਬਾਹਰ ਹੋ ਰਹੇ ਪ੍ਰਦਰਸ਼ਨ ਵਿੱਚ ਦਿੱਸਾ ਲਿਆ ਸੀ । ਇਸ ਦੌਰਾਨ ਉਹਨਾਂ ਨੂੰ ਇੰਗਲੈਂਡ ਦੀ ਪੁਲਿਸ ਦੀ ਧੱਕਾ ਮੁੱਕੀ ਦਾ ਵੀ ਸਾਹਮਣਾ ਕਰਨਾ ਪਿਆ ਸੀ । peter ਪੀਟਰ ਵਿਰਦੀ ਨੇ ਪੁਲਿਸ ਦੇ ਇਸ ਰਵੱਈਏ ਤੇ ਵੀ ਅਫਸੋਸ ਜਤਾਇਆ ਹੈ । ਉਹਨਾਂ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣ ਦਾ ਹਰ ਇੱਕ ਨੂੰ ਅਧਿਕਾਰ ਹੈ, ਤੇ ਉਹ ਪੁਲਿਸ ਦਾ ਇਹ ਰਵੱਈਆ ਦੇਖ ਕੇ ਬਹੁਤ ਹੈਰਾਨ ਤੇ ਪਰੇਸ਼ਾਨ ਹੋਏ ਹਨ । ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ।
 
View this post on Instagram
 

A post shared by PETER VIRDEE (@peter.virdee)

Advertisment
 
View this post on Instagram
 

A post shared by PETER VIRDEE (@peter.virdee)

 
View this post on Instagram
 

A post shared by PETER VIRDEE (@peter.virdee)

Advertisment

Stay updated with the latest news headlines.

Follow us:
Advertisment
Advertisment
Latest Stories
Advertisment