ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

Written by  Shaminder   |  April 08th 2021 11:33 AM  |  Updated: April 08th 2021 11:33 AM

ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

ਸ਼ਹਿਨਾਜ਼ ਗਿੱਲ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਉਹ ਸਰਦਾਰੀ ਲੁੱਕ ‘ਚ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਗਿੱਲ ਬਹੁਤ ਹੀ ਕਿਊਟ ਨਜ਼ਰ ਆ ਰਹੀ ਹੈ । ਇਹ ਤਸਵੀਰਾਂ ਵਿਦੇਸ਼ ‘ਚ ਸ਼ੂਟਿੰਗ ਦੇ ਦੌਰਾਨ ਦੀਆਂ ਦੱਸੀਆਂ ਜਾ ਰਹੀਆਂ ਹਨ ।

Shehnaaz Image From Voompla's Instagram

ਹੋਰ ਪੜ੍ਹੋ : ਅਨੁਸ਼ਕਾ ਦੀ ਇਸ ਹਰਕਤ ਨੇ ਸਭ ਨੂੰ ਹੈਰਾਨ ਕਰ ਦਿੱਤਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

Shehnaaz Image From Voompla's Instagram

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਹੌਂਸਲਾ ਰੱਖ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਤੋਂ ਇਲਾਵਾ ਸ਼ਹਿਨਾਜ਼ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੀ ਹੈ ।

shehnaaz Image From Voompla's Instagram

ਰਿਆਲਟੀ ਸ਼ੋਅ ਬਿੱਗ ਬੌਸ ‘ਚ ਪ੍ਰਸਿੱਧ ਹੋਈ ਸ਼ਹਿਨਾਜ਼ ਗਿੱਲ ਦੇ ਨਾਲ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਜਿਸ ਤੋਂ ਬਾਅਦ ਦੋਵਾਂ ਨੇ ਇੱਕਠਿਆਂ ਕਈ ਪ੍ਰਾਜੈਕਟਸ ‘ਤੇ ਕੰਮ ਵੀ ਕੀਤਾ ।

 

View this post on Instagram

 

A post shared by Voompla (@voompla)

ਸ਼ਹਿਨਾਜ਼ ਗਿੱਲ ਹਾਲ ਹੀ ‘ਚ ਬਾਦਸ਼ਾਹ ਦੇ ਨਾਲ ਗੀਤ ‘ਚ ਨਜ਼ਰ ਆਈ ਸੀ । ਇਸ ਗੀਤ ਦੀ ਸ਼ੂਟਿੰਗ ਕਸ਼ਮੀਰ ਦੀਆਂ ਵਾਦੀਆਂ ‘ਚ ਹੋਈ ਸੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network