‘Best Non Resident Punjabi Music Director’ ਲਈ ਵੋਟ ਕਰਕੇ ਜਿੱਤਵਾਓ ਆਪਣੇ ਪਸੰਦੀਦਾ ਮਿਊਜ਼ਿਕ ਡਾਇਰੈਕਟਰ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’

Written by  Lajwinder kaur   |  October 15th 2020 05:28 PM  |  Updated: October 15th 2020 05:28 PM

‘Best Non Resident Punjabi Music Director’ ਲਈ ਵੋਟ ਕਰਕੇ ਜਿੱਤਵਾਓ ਆਪਣੇ ਪਸੰਦੀਦਾ ਮਿਊਜ਼ਿਕ ਡਾਇਰੈਕਟਰ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’

ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਹਰਮਨ ਪਿਆਰਾ ਅਵਾਰਡ ਪ੍ਰੋਗਰਾਮ ਜਿਸ ਨੂੰ ਲੈ ਕੇ ਹਰ ਸਾਲ ਪੰਜਾਬੀ ਕਲਾਕਾਰ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ । ਜੀ ਹਾਂ ਇਸ ਵਾਰ ਨਵੇਂ ਅੰਦਾਜ਼ ਦੇ ਨਾਲ ਹੋਣ ਜਾ ਰਿਹਾ ਹੈ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਆਨਲਾਈਨ । ਪੰਜਾਬੀ ਕਲਾਕਾਰਾਂ ਨੂੰ ਆਨਲਾਈਨ ਸਨਮਾਨਿਤ ਕੀਤਾ ਜਾਵੇਗਾ । ptc pma2020 ਹੋਰ ਪੜ੍ਹੋ :ਬਲੈਕ ਆਉਟਫਿੱਟ ‘ਚ ਕਹਿਰ ਢਾਹ ਰਹੀ ਹੈ ਸ਼ਹਿਨਾਜ਼ ਗਿੱਲ, ਖੂਬ ਵਾਇਰਲ ਹੋ ਰਿਹਾ ਹੈ ਇਹ ਵੀਡੀਓ

ਸੋ ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰਾਂ ਲਈ ਵੋਟ ਕਰ ਸਕਦੇ ਹੋ ਕਿਉਂਕਿ ਨੌਮੀਨੇਸ਼ਨ ਖੁੱਲ੍ਹ ਚੁੱਕੀਆਂ ਨੇ ।

ptc punjabi music awards 2020

Best Non Resident Punjabi Music Director ਕੈਟਾਗਿਰੀ ਦੇ ਲਈ ਹੇਠ ਦਿੱਤੇ ਮਿਊਜ਼ਿਕ ਡਾਇਰੈਕਟਰਾਂ ਨੂੰ ਨੌਮੀਨੇਟ ਕੀਤਾ ਗਿਆ ਹੈ ।

Best Non Resident Punjabi Music Director

Deep JandhuDitch
Dj Shadow DubaiWOH
Dr ZeusCombination
Harj NagraWorldwide
SnappySurma Kaala
The PropheCMy Moon

ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੇ ਪਸੰਦੀਦਾ ਮਿਊਜ਼ਿਕ ਡਾਇਰੈਕਟਰ ਲਈ, ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ਮਨੋਰੰਜਨ ਦੇ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

image of best non resdient punjabi music director


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network