ਪਾਲੀਵੁੱਡ ਸਿਤਾਰਿਆਂ ਨੇ ਵੀ ਆਜ਼ਾਦੀ ਦਿਹਾੜੇ ‘ਤੇ ਦਿੱਤੀ ਵਧਾਈ

Written by  Shaminder   |  August 15th 2020 02:37 PM  |  Updated: August 15th 2020 02:37 PM

ਪਾਲੀਵੁੱਡ ਸਿਤਾਰਿਆਂ ਨੇ ਵੀ ਆਜ਼ਾਦੀ ਦਿਹਾੜੇ ‘ਤੇ ਦਿੱਤੀ ਵਧਾਈ

ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਜਿੱਥੇ ਬਾਲੀਵੁੱਡ ਦੇ ਸਿਤਾਰਿਆਂ ਨੇ ਆਪੋ ਆਪਣੇ ਤਰੀਕੇ ਨਾਲ ਆਜ਼ਾਦੀ ਦਾ ਜਸ਼ਨ ਮਨਾਇਆ । ਉੱਥੇ ਹੀ ਪਾਲੀਵੁੱਡ ਸਿਤਾਰਿਆਂ ਨੇ ਵੀ ਆਪੋ ਆਪਣੇ ਅੰਦਾਜ਼ ‘ਚ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ । ਗਾਇਕਾ ਗੁਰਲੇਜ਼ ਅਖਤਰ ਨੇ ਵੀ ਇੱਕ ਤਸਵੀਰ ਸਾਂਝੀ ਕਰਕੇ ਇਸ ਦਿਨ ਦੀ ਵਧਾਈ ਦਿੱਤੀ ਹੈ।

https://www.instagram.com/p/CD5v5vZFX0F/

ਉੱਥੇ ਹੀ ਅਦਾਕਾਰਾ ਸਰਗੁਨ ਮਹਿਤਾ ਨੇ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਹਨ ।

https://www.instagram.com/p/CD5jMg2AdhT/

ਉੱਥੇ ਹੀ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਨੇ ਵੀ ਇੱਕ ਤਸਵੀਰ ਸਾਂਝੀ ਕਰਕੇ ਸੁਤੰਤਰਾ ਦਿਵਸ ਦੀ ਸਭ ਨੂੰ ਵਧਾਈ ਦਿੱਤੀ ਹੈ ।

https://www.instagram.com/p/CD5bPfsjpgq/

ਗਾਇਕਾ ਅਤੇ ਅਦਾਕਾਰਾ ਨਿਸ਼ਾ ਬਾਨੋ ਨੇ ਵੀ ਇਸ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ ।

https://www.instagram.com/p/CD5WXeah8Bn/

ਦੱਸ ਦਈਏ ਕਿ ਦੇਸ਼ ਅੱਜ ਅੱਜ਼ ਆਜ਼ਾਦੀ ਦੀ 74ਵੀਂ ਵਰੇ੍ਹਗੰਢ ਮਨਾ ਰਿਹਾ ਹੈ । ਇਹ ਆਜ਼ਾਦੀ ਸਾਨੂੰ ਲੱਖਾਂ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦੀ ਆਬੋ ਹਵਾ ‘ਚ ਸਾਹ ਲੈ ਰਹੇ ਹਾਂ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network