ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ
ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਦੀ ਧੀ ਦਾ ਕਿਊਟ ਵੀਡੀਓ ਸਾਹਮਣੇ ਆਇਆ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਆਪਣੀ ਧੀ ਦੇ ਨਾਲ ਕਾਰ ‘ਚ ਬੈਠੀ ਹੋਈ ਹੈ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟਾ ਦਾਨਵੀਰ ਵੀ ਦਿਖਾਈ ਦੇ ਰਿਹਾ ਹੈ ।
ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ
ਗੁਰਲੇਜ ਅਖਤਰ (Gurlej Akhtar) ਤੇ ਕੁਲਵਿੰਦਰ ਕੈਲੀ ਦੀ ਧੀ ਦਾ ਕਿਊਟ ਵੀਡੀਓ ਸਾਹਮਣੇ ਆਇਆ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਆਪਣੀ ਧੀ ਦੇ ਨਾਲ ਕਾਰ ‘ਚ ਬੈਠੀ ਹੋਈ ਹੈ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟਾ ਦਾਨਵੀਰ ਵੀ ਦਿਖਾਈ ਦੇ ਰਿਹਾ ਹੈ । ਗੁਰਲੇਜ ਅਖਤਰ ਗੀਤ ਅੱਠ ਸੌ ਕਰੋੜ ‘ਤੇ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ ।
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੇ ਇਸ ਮਰਹੂਮ ਅਦਾਕਾਰ ਦਾ ਪੰਜਾਬ ਨਾਲ ਰਿਹਾ ਹੈ ਸਬੰਧ, ਅੱਜ ਹੈ ਇਸ ਅਦਾਕਾਰ ਦਾ ਜਨਮ ਦਿਨ, ਕੀ ਤੁਸੀਂ ਪਛਾਣਿਆ!
ਗੁਰਲੇਜ ਅਖਤਰ ਅਤੇ ਕੁਲੁਵਿੰਦਰ ਕੈਲੀ ਨੇ ਦਿੱਤੇ ਕਈ ਹਿੱਟ ਗੀਤ
ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਜੋੜੀ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਠੁੱਕਬਾਜ਼, ਸਾਥ, ਸੋਹਣੀਏ, ਡਿਗਰੀ ਸਣੇ ਕਈ ਹਿੱਟ ਗੀਤ ਇਸ ਜੋੜੀ ਦੇ ਵੱਲੋਂ ਗਾਏ ਗਏ ਹਨ ।

ਕੁਝ ਸਮਾਂ ਪਹਿਲਾਂ ਹੋਇਆ ਸੀ ਧੀ ਦਾ ਜਨਮ
ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਘਰ ਕੁਝ ਦਿਨ ਪਹਿਲਾਂ ਹੀ ਧੀ ਦਾ ਜਨਮ ਹੋਇਆ ਸੀ । ਜਿਸ ਦੀ ਜਾਣਕਾਰੀ ਗਾਇਕ ਜੋੜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਸੀ । ਇਸ ਤੋਂ ਪਹਿਲਾਂ ਇਸ ਜੋੜੀ ਦੇ ਘਰ ਪੁੱਤਰ ਦਾਨਵੀਰ ਦਾ ਜਨਮ ਹੋਇਆ ਸੀ । ਦਾਨਵੀਰ ਤੋਂ ਬਾਅਦ ਕਈ ਸਾਲਾਂ ਬਾਅਦ ਗਾਇਕ ਜੋੜੀ ਦੇ ਘਰ ਧੀ ਦਾ ਜਨਮ ਹੋੋਇਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
