ਵਿਦੇਸ਼ ‘ਚ ਸਮਾਂ ਬਿਤਾਉਣ ਤੋਂ ਬਾਅਦ ਅਦਾਕਾਰਾ ਕਮਲ ਖੰਗੂੜਾ ਘਰ ਪਰਤੀ, ਕੇਕ ਕੱਟਦੀ ਆਈ ਨਜ਼ਰ
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ ਤੇ ਆਦਕਾਰਾ ਕਮਲ ਖੰਗੂੜਾ ਆਪਣੀ ਖੂਬਸੂਰਤੀ ਦੇ ਨਾਲ ਨਾਲ ਆਪਣੀ ਵਧੀਆ ਅਦਾਕਾਰੀ ਦੇ ਲਈ ਵੀ ਜਾਣੀ ਜਾਂਦੀ ਹੈ ।ਸੋਸ਼ਲ ਮੀਡੀਆ ‘ਤੇ ਕਮਲ ਖੰਗੂੜਾ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਵਿਦੇਸ਼ ‘ਚ ਸਮਾਂ ਬਿਤਾਉਣ ਤੋਂ ਬਾਅਦ ਅਦਾਕਾਰਾ ਕਮਲ ਖੰਗੂੜਾ ਘਰ ਪਰਤੀ, ਕੇਕ ਕੱਟਦੀ ਆਈ ਨਜ਼ਰ
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ ਤੇ ਆਦਕਾਰਾ ਕਮਲ ਖੰਗੂੜਾ (Kamal Khangura) ਆਪਣੀ ਖੂਬਸੂਰਤੀ ਦੇ ਨਾਲ ਨਾਲ ਆਪਣੀ ਵਧੀਆ ਅਦਾਕਾਰੀ ਦੇ ਲਈ ਵੀ ਜਾਣੀ ਜਾਂਦੀ ਹੈ ।ਸੋਸ਼ਲ ਮੀਡੀਆ ‘ਤੇ ਕਮਲ ਖੰਗੂੜਾ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ : ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ‘ਸੈਮ ਬਹਾਦੁਰ’ ਦੀ ਸਕਰੀਨਿੰਗ ਦੌਰਾਨ ਮਾਂ ਦਾ ਆਸ਼ੀਰਵਾਦ ਲੈਂਦੇ ਆਏ ਨਜ਼ਰ
ਤਸਵੀਰਾਂ ‘ਚ ਉਨ੍ਹਾਂ ਦੀ ਮਾਂ ਵੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।

ਕਮਲ ਖੰਗੂੜਾ ਹੁਣ ਤੱਕ ਕਈ ਗੀਤਾਂ ‘ਚ ਆ ਚੁੱਕੀ ਹੈ ਨਜ਼ਰ
ਕਮਲ ਖੰਗੂੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਹੁਣ ਤੱਕ ਉਹ ਹਜ਼ਾਰਾਂ ਹੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੇ ਹਨ ਅਤੇ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇੱਕ ਫ਼ਿਲਮ ‘ਚ ਅਦਾਕਾਰੀ ਵੀ ਕੀਤੀ ਸੀ ।

ਕਮਲ ਖੰਗੂੜਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਹੁਤ ਹੀ ਛੋਟੀ ਉਮਰ ‘ਚ ਕਰ ਦਿੱਤੀ ਸੀ । ਜਿਸ ਕਾਰਨ ਉਨ੍ਹਾਂ ਨੂੰ ਆਪਣੀ ਪੜ੍ਹਾਈ ਵੀ ਅੱਧ ਵਿਚਾਲੇ ਹੀ ਛੱਡਣੀ ਪਈ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
