ਆਪਣੀ ਮਾਂ ਦੇ ਨਾਲ ਵੀਡੀਓ ਸਾਂਝਾ ਕਰਦੇ ਹੋਏ ਅਦਾਕਾਰਾ ਨਿਸ਼ਾ ਬਾਨੋ ਪਿਤਾ ਨੂੰ ਯਾਦ ਕਰਕੇ ਹੋਈ ਭਾਵੁਕ
ਪਿਤਾ ਸਿਰਾਂ ਦੇ ਤਾਜ ਮੁਹੰਮਦ ਮਾਂਵਾਂ ਠੰਢੀਆਂ ਛਾਂਵਾਂ…ਜੀ ਹਾਂ ਮਾਪਿਆਂ ਦੀ ਅਹਿਮੀਅਤ ਉਹੀ ਸਮਝ ਸਕਦਾ ਹੈ ਜਿਸ ਨੇ ਆਪਣੇ ਮਾਪਿਆਂ ਨੂੰ ਹਮੇਸ਼ਾ ਦੇ ਲਈ ਗੁਆ ਲਿਆ ਹੈ । ਬੱਚੇ ਭਾਵੇਂ ਕਿੰਨੇ ਵੀ ਵੱਡੇ ਕਿਉਂ ਨਾ ਹੋ ਜਾਣ । ਪਰ ਮਾਪਿਆਂ ਦੀ ਲੋੜ ਉਨਾਂ ਨੂੰ ਹਮੇਸ਼ਾ ਰਹਿੰਦੀ ਹੈ । ਹਾਲ ਹੀ ‘ਚ ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਪਿਤਾ ਦੇ ਦਿਹਾਂਤ ਦਾ ਦੁੱਖ ਹੰਡਾਇਆ ਹੈ ।
ਆਪਣੀ ਮਾਂ ਦੇ ਨਾਲ ਵੀਡੀਓ ਸਾਂਝਾ ਕਰਦੇ ਹੋਏ ਅਦਾਕਾਰਾ ਨਿਸ਼ਾ ਬਾਨੋ ਪਿਤਾ ਨੂੰ ਯਾਦ ਕਰਕੇ ਹੋਈ ਭਾਵੁਕ
ਪਿਤਾ ਸਿਰਾਂ ਦੇ ਤਾਜ ਮੁਹੰਮਦ ਮਾਂਵਾਂ ਠੰਢੀਆਂ ਛਾਂਵਾਂ…ਜੀ ਹਾਂ ਮਾਪਿਆਂ ਦੀ ਅਹਿਮੀਅਤ ਉਹੀ ਸਮਝ ਸਕਦਾ ਹੈ ਜਿਸ ਨੇ ਆਪਣੇ ਮਾਪਿਆਂ ਨੂੰ ਹਮੇਸ਼ਾ ਦੇ ਲਈ ਗੁਆ ਲਿਆ ਹੈ । ਬੱਚੇ ਭਾਵੇਂ ਕਿੰਨੇ ਵੀ ਵੱਡੇ ਕਿਉਂ ਨਾ ਹੋ ਜਾਣ । ਪਰ ਮਾਪਿਆਂ ਦੀ ਲੋੜ ਉਨਾਂ ਨੂੰ ਹਮੇਸ਼ਾ ਰਹਿੰਦੀ ਹੈ । ਹਾਲ ਹੀ ‘ਚ ਅਦਾਕਾਰਾ ਨਿਸ਼ਾ ਬਾਨੋ (Nisha Bano) ਨੇ ਆਪਣੇ ਪਿਤਾ ਦੇ ਦਿਹਾਂਤ ਦਾ ਦੁੱਖ ਹੰਡਾਇਆ ਹੈ ।
ਹੋਰ ਪੜ੍ਹੋ : ਵਿਦੇਸ਼ ਤੋਂ ਪਤੀ ਦੇ ਨਾਲ ਅਦਾਕਾਰਾ ਨਿਸ਼ਾ ਬਾਨੋ ਨੇ ਸਾਂਝੀਆ ਕੀਤੀਆਂ ਤਸਵੀਰਾਂ,ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਦੀ ਮਾਂ ਉਸ ਦਾ ਸਿਰ ਝੱਸਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਲਵ ਯੂ ਮਾਂ, ਮਿਸ ਯੂ ਡੈਡੀ’। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਸੋਸ਼ਲ ਮੀਡੀਆ ‘ਤੇ ਮਾਂ ਧੀ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਨਿਸ਼ਾ ਬਾਨੋ ਦੇ ਪਿਤਾ ਦਾ ਹਾਲ ‘ਚ ਹੀ ਹੋਇਆ ਦਿਹਾਂਤ
ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਜੀ ਦਾ ਹਾਲ ਹੀ ‘ਚ ਦਿਹਾਂਤ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ । ਅਦਾਕਾਰਾ ਆਪਣੇ ਪਿਤਾ ਨੂੰ ਬਹੁਤ ਜ਼ਿਆਦਾ ਮਿਸ ਕਰ ਰਹੀ ਹੈ ।

ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਅਦਾਕਾਰਾ ਨਿਸ਼ਾ ਬਾਨੋ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ ।ਅੱਜ ਕੱਲ੍ਹ ਉਹ ਆਪਣੇ ਕੰਮ ਕਾਜ ਦੇ ਸਿਲਸਿਲੇ ‘ਚ ਪਤੀ ਦੇ ਨਾਲ ਵਿਦੇਸ਼ ਗਈ ਹੋਈ ਹੈ । ਜਿੱਥੋਂ ਦੀਆਂ ਤਸਵੀਰਾਂ ਵੀ ਉਸ ਨੇ ਸਾਂਝੀਆਂ ਕੀਤੀਆਂ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
